November 18, 2026, 8:53 pm
----------- Advertisement -----------
HomeNewsBreaking Newsਸੁਖਪਾਲ ਖਹਿਰਾ ਨੇ ਰਾਜ ਸਭਾ ਮੈਂਬਰਾਂ ਦੀ ਚੋਣ ਲਈ CM ਮਾਨ ਨੂੰ...

ਸੁਖਪਾਲ ਖਹਿਰਾ ਨੇ ਰਾਜ ਸਭਾ ਮੈਂਬਰਾਂ ਦੀ ਚੋਣ ਲਈ CM ਮਾਨ ਨੂੰ ਦਿੱਤੀ ਇਹ ਸਲਾਹ

Published on

----------- Advertisement -----------

ਭੁਲੱਥ: ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ- ਕਿ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਪੁਲਿਸ ਅੱਤਿਆਚਾਰ ਦੀ ਸ਼ਿਕਾਰ ਬੀਬੀ ਖਾਲੜਾ ਨੂੰ ਮੌਕਾ ਦੇਣਾ ਚਾਹੀਦਾ ਹੈ। ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਲਈ ਰਾਜ ਸਭਾ ਦੇ 5 ਮੈਂਬਰਾਂ ਦੀ ਸੋਸ਼ਲ ਮੀਡੀਆ ਤੇ ਜਾਰੀ ਸੂਚੀ ‘ਤੇ ਵੀ ਇਤਰਾਜ਼ ਜਤਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...