September 19, 2026, 12:34 am
----------- Advertisement -----------
HomeNewsEntertainmentਬੱਚਿਆਂ ਨਾਲ ਛੁੱਟੀਆਂ ਮਨਾ ਕੇ ਮਾਲਦੀਵ ਤੋਂ ਪਰਤੀ ਕਰੀਨਾ ਕਪੂਰ,ਦੇਖੋ ਵੀਡੀਓਜ਼ ਅਤੇ...

ਬੱਚਿਆਂ ਨਾਲ ਛੁੱਟੀਆਂ ਮਨਾ ਕੇ ਮਾਲਦੀਵ ਤੋਂ ਪਰਤੀ ਕਰੀਨਾ ਕਪੂਰ,ਦੇਖੋ ਵੀਡੀਓਜ਼ ਅਤੇ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਖਾਨ ਹਰ ਵਾਰ ਇੱਕ ਵੱਖਰੇ ਅਤੇ ਵਿਲੱਖਣ ਪਹਿਰਾਵੇ ਵਿੱਚ ਨਜ਼ਰ ਆਉਂਦੀ ਹੈ। ਉਸ ਦੀ ਫੈਸ਼ਨ ਸੈਂਸ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਹਾਲਾਂਕਿ ਕਈ ਵਾਰ ਉਹ ਡਰੈੱਸ ਨੂੰ ਲੈ ਕੇ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆ ਜਾਂਦੀ ਹੈ। ਸ਼ਨੀਵਾਰ ਨੂੰ ਕਰੀਨਾ ਕਪੂਰ ਅਤੇ ਕਰਿਸ਼ਮਾ ਕਪੂਰ ਨੂੰ ਜੇਹ ਅਤੇ ਤੈਮੂਰ ਨਾਲ ਦੇਖਿਆ ਗਿਆ। ਇਸ ਦੌਰਾਨ ਸਭ ਤੋਂ ਕਿਊਟ ਨਜ਼ਰ ਆ ਰਹੇ ਜਾਹ ਅਲੀ ਖਾਨ ਜਦੋਂ ਏਅਰਪੋਰਟ ਤੋਂ ਬਾਹਰ ਆਏ ਤਾਂ ਹੈਰਾਨੀ ਨਾਲ ਮੀਡੀਆ ਦੇ ਕੈਮਰਿਆਂ ਨੂੰ ਦੇਖਦੇ ਰਹੇ

ਜਿਸ ‘ਚ ਉਹ ਮਾਂ ਕਰੀਨਾ ਕਪੂਰ ਦੀ ਗੋਦ ‘ਚ ਨਜ਼ਰ ਆ ਰਿਹਾ ਹੈ । ਕਰੀਨਾ ਕਪੂਰ ਅਤੇ ਕਰਿਸ਼ਮਾ ਕਪੂਰ ਦੋਵੇਂ ਹੀ ਨਾਈਟ ਸੂਟ ‘ਚ ਨਜ਼ਰ ਆਈਆਂ ਸਨ।ਦੋਵਾਂ ਨੇ ਚਸ਼ਮਾ ਲਗਾਇਆ ਹੋਇਆ ਸੀ। ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਉਹ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ ।ਇਸ ਤੋਂ ਪਹਿਲਾਂ ਕਰੀਨਾ ਕਪੂਰ ਆਮਿਰ ਖ਼ਾਨ ਦੇ ਨਾਲ ‘3 ਇਡੀਅਟਸ’ ‘ਚ ਨਜ਼ਰ ਆਈ ਸੀ ।

ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਦੱਸ ਦਈਏ ਕਿ ਕਰੀਨਾ ਕਪੂਰ ਖ਼ਾਨ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਮਨਾਉਣ ਦੇ ਲਈ ਮਾਲਦੀਵ ‘ਚ ਗਈ ਸੀ । ਜਿਸ ਤੋਂ ਬਾਅਦ ਉਸ ਦੀਆਂ ਕਈ ਤਸਵੀਰਾਂ ਵਾਇਰਲ ਹੋਈਆਂ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...