July 24, 2026, 9:03 am
----------- Advertisement -----------
HomeNewsBreaking News'ਆਪ' ਵੱਲੋਂ ਵੱਖ - ਵੱਖ ਸੂਬਿਆਂ ਲਈ ਕੀਤੀਆਂ ਗਈਆਂ ਨਿਯੁਕਤੀਆਂ

‘ਆਪ’ ਵੱਲੋਂ ਵੱਖ – ਵੱਖ ਸੂਬਿਆਂ ਲਈ ਕੀਤੀਆਂ ਗਈਆਂ ਨਿਯੁਕਤੀਆਂ

Published on

----------- Advertisement -----------

ਆਮ ਆਦਮੀ ਪਾਰਟੀ ਵਲੋਂ ਵੱਖ – ਵੱਖ ਸੂਬਿਆਂ ਲਈ ਨਿਯੁਕਤੀਆਂ ਕੀਤੀਆਂ ਗਈਆਂ ਹਨ ਆਮ ਆਦਮੀ ਪਾਰਟੀ ਵਲੋਂ 9 ਰਾਜਾਂ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਸੂਬਿਆਂ ਵਿੱਚ ਗੁਜਰਾਤ,ਹਿਮਾਚਲ ਪ੍ਰਦੇਸ਼,ਹਰਿਆਣਾ, ਛੱਤੀਸਗੜ੍ਹ, ਆਸਾਮ, ਰਾਜਸਥਾਨ, ਤੇਲੰਗਾਨਾ, ਕੇਰਲ, ਪੰਜਾਬ ਸ਼ਾਮਿਲ ਹਨ। ‘ਆਪ’ ਵੱਲੋਂ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਡਾ. ਸੰਦੀਪ ਪਾਠਕ ਨੂੰ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਜਲੰਧਰ ਦੇ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਵਾਈਸ ਚਾਂਸਲਰ ਅਸ਼ੋਕ ਮਿੱਤਲ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਲੁਧਿਆਣਾ ਦੇ ਉਦਯੋਗਪਤੀ ਸੰਜੀਵ ਅਰੋੜਾ ਅਤੇ ਦਿੱਲੀ ਦੇ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...