April 17, 2026, 6:48 pm
----------- Advertisement -----------
HomeNewsEducationCBSE ਵਿਦਿਆਰਥੀ ਇਸ ਤਾਰੀਕ ਤੱਕ ਅਪਲਾਈ ਕਰ ਸਕਦੇ ਹਨ ਟਰਮ-1 ਪ੍ਰੀਖਿਆ ਲਈ...

CBSE ਵਿਦਿਆਰਥੀ ਇਸ ਤਾਰੀਕ ਤੱਕ ਅਪਲਾਈ ਕਰ ਸਕਦੇ ਹਨ ਟਰਮ-1 ਪ੍ਰੀਖਿਆ ਲਈ Revaluation

Published on

----------- Advertisement -----------

ਸੀਬੀਐਸਈ ਨੇ ਬੀਤੇ ਦਿਨੀਂ ਹੀ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਟਰਮ-1 ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ ਸੀਬੀਐਸਈ ਦੇ ਦੋਨਾਂ ਜਮਾਤਾਂ ਦੇ ਵਿਦਿਆਰਥੀ ਮੁੜ ਮੁਲਾਂਕਣ(revaluation ) ਲਈ ਅਪਲਾਈ ਕਰ ਸਕਦੇ ਹਨ। ਇਸ ਵਿਦਿਆਰਥੀ CBSE ਦੀ ਵੈੱਬਸਾਈਟ cbse.gov.in ‘ਤੇ ਜਾ ਕੇ ਆਪਣੀ ਅਰਜ਼ੀ ਦਾਖਿਲ ਕਰ ਸਕਦੇ ਹਨ। ਹਾਲ ਹੀ ਵਿੱਚ, ਸੀਬੀਐਸਈ 12ਵੀਂ ਦੇ ਵਿਦਿਆਰਥੀਆਂ ਨੇ ਟਰਮ-1 ਦੀ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਨੂੰ ਲੈ ਕੇ ਇਤਰਾਜ਼ ਦਰਜ ਕੀਤਾ ਸੀ।


ਦੱਸ ਦਈਏ ਕਿ ਸੀਬੀਐਸਈ ਟਰਮ-1 ਪ੍ਰੀਖਿਆਵਾਂ ਦੇ ਨਤੀਜੇ ਸਬੰਧੀ ਕਿਸੇ ਵੀ ਤਰ੍ਹਾਂ ਦੇ ਅਬਜੈਕਸ਼ਨ 31 ਮਾਰਚ, 2022 ਤੱਕ ਦਰਜ ਕੀਤੀ ਜਾ ਸਕਦੀ ਹੈ। ਸੀਬੀਐਸਈ 10ਵੀਂ ਅਤੇ 12ਵੀਂ ਟਰਮ-1 ਪ੍ਰੀਖਿਆ ਦੇ ਨਤੀਜਿਆਂ ਦੇ ਮੁੜ ਮੁਲਾਂਕਣ ਲਈ ਸਿਰਫ਼ ਸਕੂਲ ਹੀ ਅਪਲਾਈ ਕਰ ਸਕਦੇ ਹਨ। ਚਾਹਵਾਨ ਵਿਦਿਆਰਥੀ ਆਪਣੇ ਸਕੂਲ ਨਾਲ ਸੰਪਰਕ ਕਰ ਸਕਦੇ ਹਨ।​​

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਵਾਜਾਈ ਖੇਤਰ ਵਿੱਚ ਇਤਿਹਾਸਕ ਉਪਰਾਲਾ, ਆਵਾਜਾਈ, ਭਰੋਸੇਯੋਗਤਾ ਅਤੇ ਸੂਬੇ ਦੇ ਮਾਲੀਏ ਵਿੱਚ ਕਰੇਗਾ ਸੁਧਾਰ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 12 ਅਪ੍ਰੈਲ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸਕੂਲ ਹਾਜ਼ਰੀ ‘ਤੇ ਸਖ਼ਤੀ: ਹੁਣ ਹਰ ਗੈਰਹਾਜ਼ਰੀ ਦੀ ਖ਼ਬਰ ਮਾਪਿਆਂ ਤੱਕ

“ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੇ ਤਹਿਤ, ਸਰਕਾਰ ਨੇ ਬੱਚਿਆਂ ਦੇ ਭਵਿੱਖ ਅਤੇ ਤੰਦਰੁਸਤੀ ਨੂੰ...

ਸੀਮਤ ਕਵਰੇਜ ਤੋਂ ਸੂਬਾ ਪੱਧਰੀ ਪਹੁੰਚ ਤੱਕ, ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਸਾਰੇ ਜ਼ਿਲਿ੍ਹਆਂ ਵਿੱਚ ਕੀਤਾ ਵਿਸਥਾਰ : ਡਾ. ਬਲਜੀਤ ਕੌਰ

*ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ 2026*ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ...

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ

*ਚੰਡੀਗੜ੍ਹ, 24 ਮਾਰਚ 2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਐਲ.ਪੀ.ਜੀ. ਸੰਕਟ ’ਤੇ ਲੋਕ ਸਭਾ ’ਚ ਵਿਰੋਧੀ ਧਿਰ ਦਾ ਪ੍ਰਦਰਸ਼ਨ, ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਹੰਗਾਮਾ ਕਰ ਦਿੱਤਾ।...

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ...

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ।...

ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ*

*ਚੰਡੀਗੜ੍ਹ, 28 ਫਰਵਰੀ 2026*:ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ...