November 6, 2026, 3:37 pm
----------- Advertisement -----------
HomeNewsBreaking News2 ਮਹੀਨੇ ਦੀ ਧੀ ਨੂੰ ਮਾਂ ਨੇ ਗਲਾ ਘੁੱਟ ਮਾਰਿਆ, ਫਿਰ ਓਵਨ...

2 ਮਹੀਨੇ ਦੀ ਧੀ ਨੂੰ ਮਾਂ ਨੇ ਗਲਾ ਘੁੱਟ ਮਾਰਿਆ, ਫਿਰ ਓਵਨ ‘ਚ ਪਾ ਦਿੱਤਾ

Published on

----------- Advertisement -----------

ਨਵੀਂ ਦਿੱਲੀ, 22 ਮਾਰਚ 2022 – ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਾਂ ਨੇ ਆਪਣੀ 2 ਮਹੀਨੇ ਦੀ ਧੀ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਘਟਨਾ ਮਾਲਵੀਆ ਨਗਰ ਥਾਣਾ ਖੇਤਰ ਦੇ ਚਿਰਾਗ ਦਿੱਲੀ ਪਿੰਡ ਦੀ ਹੈ, ਜਿੱਥੇ ਇਕ ਮਾਂ ਨੇ ਪਹਿਲਾਂ ਆਪਣੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਉਸ ਨੂੰ ਓਵਨ ‘ਚ ਪਾ ਦਿੱਤਾ।

ਘਟਨਾ ਦੀ ਸੂਚਨਾ ਪੁਲਿਸ ਨੂੰ 2 ਘੰਟੇ ਬਾਅਦ ਦਿੱਤੀ ਗਈ। ਫਿਲਹਾਲ ਪੁਲਿਸ ਨੇ ਕਤਲ ਦਾ ਪਰਚਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਗੁਆਂਢੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਤਾਂ ਲੜਕੀ ਦੀ ਕਾਫੀ ਭਾਲ ਕੀਤੀ ਗਈ, ਜਦੋਂ ਲੜਕੀ ਨਹੀਂ ਮਿਲੀ ਤਾਂ ਛੱਤ ‘ਤੇ ਦੇਖਿਆ ਤਾਂ ਬੱਚੀ ਓਵਨ ਦੇ ਅੰਦਰ ਮਾਰੀ ਹੋਈ ਪਈ ਸੀ। ਪੁਲਸ ਨੇ ਤੁਰੰਤ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ‘ਚ ਸ਼ੁਰੂ ਕਰ ਦਿੱਤੀ ਹੈ।

ਲੜਕੀ ਦੀ ਦਾਦੀ ਨੇ ਦੱਸਿਆ ਕਿ ਉਸ ਦੀ ਨੂੰਹ ਧੀ ਹੋਣ ਕਾਰਨ ਪਰੇਸ਼ਾਨ ਸੀ ਅਤੇ ਅੱਜ ਉਹ ਖੁਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤਬੀਅਤ ਖਰਾਬ ਹੋਣ ਦੇ ਬਹਾਨੇ ਉਹ ਹਸਪਤਾਲ ਦਾਖਲ ਹੋ ਗਈ ਹੈ। ਇਸ ਘਿਨਾਉਣੀ ਘਟਨਾ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...