ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਕਾਤ ਲਈ ਸਮਾਂ ਮੰਗਿਆ ਹੈ। ਮਾਨ ਕੇਂਦਰ ਸਰਕਾਰ ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ-” ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।”
----------- Advertisement -----------
CM ਭਗਵੰਤ ਮਾਨ ਨੇ PM ਮੋਦੀ ਤੇ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਮੰਗਿਆ ਸਮਾਂ
Published on
----------- Advertisement -----------












