ਪੰਜਾਬ : – ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਮਸ਼ਹੂਰ ਟਰਾਂਸਪੋਰਟ ਮੰਤਰੀ ਰਹੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਿਧਾਨ ਸਭਾ ਵਿੱਚ ਕਿਰਕਰੀ ਹੋ ਗਈ ਸੀ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਤਰੀਕ ਨਹੀਂ ਦੱਸ ਸਕੇ। ਹੁਣ ਰਾਜਾ ਵੜਿੰਗ ਨੇ ਕੇਜਰੀਵਾਲ ਦਾ ਇਕ ਪੁਰਾਣਾ ਟਵੀਟ ਕੱਢ ਲਿਆਂਦਾ ਹੈ ਜਿਸ ਵਿਚ ਕੇਜਰੀਵਾਲ ਨੇ 27 september ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦੱਸਿਆ ਹੈ ਇਸ ਟਵੀਟ ਦੇ ਅਧਾਰ ਤੇ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ |
----------- Advertisement -----------
ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਤੇ ਰਾਜਾ ਵੜਿੰਗ ਨੇ ਸੀਐਮ ਮਾਨ ਨੂੰ ਘੇਰਿਆ
Published on
----------- Advertisement -----------












