August 8, 2026, 4:50 pm
----------- Advertisement -----------
HomeNewsNational-InternationalDSGMC ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਹਰਭਜਨ ਸਿੰਘ ਨੂੰ ਰਾਜ ਸਭਾ ਉਮੀਦਵਾਰ...

DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਹਰਭਜਨ ਸਿੰਘ ਨੂੰ ਰਾਜ ਸਭਾ ਉਮੀਦਵਾਰ ਬਣਨ ‘ਤੇ ਦਿੱਤੀਆਂ ਵਧਾਈਆਂ

Published on

----------- Advertisement -----------

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਉਮੀਦਵਾਰ ਬਣਨ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਰਾਹੀਂ ਹਰਭਜਨ ਸਿੰਘ ਦੀ ਫੋਟੋ ਸਾਂਝੀ ਕਰਦਿਆਂ ਲਿਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਦਾ ਉਮੀਦਵਾਰ ਐਲਾਨੇ ਜਾਣ ‘ਤੇ ਬਹੁਤ-ਬਹੁਤ ਵਧਾਈਆਂ।

ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਰਾਜ ਸਭਾਵਾਂ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਜਲੰਧਰ ਦੇ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫੇਸ਼ਨਲ ਯੂਨਿਵਰਸਿਟੀ (LPU) ਕੇ ਵਾਇਸ ਚਾਂਸਲਰ ਅਸ਼ੋਕ ਮਿੱਤਲ, ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ, ਲੁਧਿਆਣਾ ਤੋਂ ਉਦਯੋਗਪਤੀ ਸੰਜੀਵ ਅਰੋੜਾ ਅਤੇ ਦਿੱਲੀ IIT ਦੇ ਪ੍ਰੋਫੇਸਰ ਡਾ. ਸੰਦੀਪ ਪਾਠਕ ਦਾ ਨਾਮ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...