May 26, 2026, 1:43 am
----------- Advertisement -----------
HomeNewsEntertainmentਬੱਬੂ ਮਾਨ ਦੇ ਨਵੇਂ ਗੀਤ ‘ਕਾਲਾ ਕੁੜਤਾ’ ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

ਬੱਬੂ ਮਾਨ ਦੇ ਨਵੇਂ ਗੀਤ ‘ਕਾਲਾ ਕੁੜਤਾ’ ਦਾ ਟੀਜ਼ਰ ਹੋਇਆ ਰਿਲੀਜ਼ (ਵੀਡੀਓ)

Published on

----------- Advertisement -----------

ਪੰਜਾਬੀ ਗਾਇਕ ਬੱਬੂ ਮਾਨ ਦੇ ਨਵੇਂ ਗੀਤ ‘ਕਾਲਾ ਕੁੜਤਾ’ (Kala Kurta) ਦਾ ਆਡੀਓ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਵੀ ਬੱਬੂ ਮਾਨ ਨੇ ਹੀ ਦਿੱਤਾ ਹੈ ।ਇਹ ਗੀਤ ਉਨ੍ਹਾਂ ਦੀ ਐਲਬਮ ਅੜਬ ਪੰਜਾਬੀ -੨ ਦੇ ਗੀਤ ਦਾ ਟੀਜ਼ਰ ਹੈ । ਇਸ ਤੋਂ ਪਹਿਲਾਂ ਬੱਬੂ ਮਾਨ ਦਾ ਇੱਕ ਹੋਰ ਗੀਤ ਵੀ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਬੱਬੂ ਮਾਨ ਦੇ ਇਸ ਨਵੇਂ ਗੀਤ ਦੇ ਟੀਜ਼ਰ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਰੱਬ ਨਾ ਕਰੇ, ਮਿੱਤਰਾਂ ਦੀ ਛੱਤਰੀ, ਦਿਲ ਤਾਂ ਪਾਗਲ ਹੈ, ਓਹੀ ਚੰਨ ਓਹੀ ਰਾਤਾਂ, ਟਰਾਲਾ, ਪੱਕੀ ਕਣਕ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ‘ਚ ਵੀ ਵਾਹ ਵਾਹੀ ਖੱਟ ਚੁੱਕੇ ਨੇ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...