April 22, 2026, 2:56 pm
----------- Advertisement -----------
HomeNewsLatest Newsਦੁਨੀਆ ਦੀ ਨੰਬਰ 1 ਟੈਨਿਸ ਖਿਡਾਰਨ ਐਸ਼ਲੇ ਬਾਰਟੀ ਨੇ ਟੈਨਿਸ ਤੋਂ ਲਿਆ...

ਦੁਨੀਆ ਦੀ ਨੰਬਰ 1 ਟੈਨਿਸ ਖਿਡਾਰਨ ਐਸ਼ਲੇ ਬਾਰਟੀ ਨੇ ਟੈਨਿਸ ਤੋਂ ਲਿਆ ਸੰਨਿਆਸ

Published on

----------- Advertisement -----------

ਵਿਸ਼ਵ ਦੀ ਨੰਬਰ-1 ਟੈਨਿਸ ਖਿਡਾਰਨ ਐਸ਼ਲੇ ਬਾਰਟੀ ਨੇ ਸਿਰਫ 25 ਸਾਲ ਦੀ ਉਮਰ ‘ਚ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆਈ ਦਿੱਗਜ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰ ਕੇ ਇਸ ਖ਼ਬਰ ਦਾ ਐਲਾਨ ਕੀਤਾ।
ਬਾਰਟੀ ਨੇ ਇੰਸਟਾਗ੍ਰਾਮ ‘ਤੇ ਲਿਖਿਆ- ਅੱਜ ਮੇਰੇ ਲਈ ਮੁਸ਼ਕਲ ਦਿਨ ਹੈ ਕਿਉਂਕਿ ਮੈਂ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਰਹੀ ਹਾਂ। ਇਸ ਖੇਡ ਨੇ ਮੈਨੂੰ ਜੋ ਦਿੱਤਾ ਹੈ ਉਸ ਲਈ ਮੈਂ ਸ਼ੁਕਰਗੁਜ਼ਾਰ ਹਾਂ ਅਤੇ ਮਾਣ ਮਹਿਸੂਸ ਕਰਦੀ ਹਾਂ। ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ।
ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਆਪਣੀ ਟੀਮ ਨੂੰ ਕਈ ਵਾਰ ਕਿਹਾ ਕਿ ਮੇਰੇ ਕੋਲ ਹੁਣ ਉਹ ਤਾਕਤ ਅਤੇ ਇੱਛਾ ਨਹੀਂ ਹੈ। ਮੈਂ ਆਪਣੇ ਆਪ ਨੂੰ ਸਰੀਰਕ ਤੌਰ ‘ਤੇ ਤਿਆਰ ਨਹੀਂ ਕਰ ਸਕੀ ਹਾਂ ਅਤੇ ਮੈਨੂੰ ਨਹੀਂ ਲੱਗਦਾ ਕਿ ਮੈਂ ਹੋਰ ਕੁਝ ਕਰ ਸਕਦੀ ਹਾਂ। ਮੈਂ ਇਸ ਖੇਡ ਨੂੰ ਆਪਣਾ ਸਭ ਕੁਝ ਦੇ ਦਿੱਤਾ ਹੈ ਅਤੇ ਮੈਂ ਇਸ ਤੋਂ ਬਹੁਤ ਖੁਸ਼ ਹਾਂ ਅਤੇ ਇਹੀ ਮੇਰੇ ਲਈ ਅਸਲ ਸਫਲਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...