May 14, 2026, 2:52 pm
----------- Advertisement -----------
HomeNewsLatest Newsਪੰਜਾਬ 'ਚ 2 ਦਿਨ ਬਾਅਦ ਖਰਾਬ ਹੋਵੇਗਾ ਮੌਸਮ! ਪੈ ਸਕਦਾ ਹੈ ਭਾਰੀ...

ਪੰਜਾਬ ‘ਚ 2 ਦਿਨ ਬਾਅਦ ਖਰਾਬ ਹੋਵੇਗਾ ਮੌਸਮ! ਪੈ ਸਕਦਾ ਹੈ ਭਾਰੀ ਮੀਂਹ

Published on

----------- Advertisement -----------

ਲੁਧਿਆਣਾ: ਪੰਜਾਬ ‘ਚ ਗਰਮੀ ਆਪਣੀ ਆਪਣੇ ਰਿਕਾਰਡਤੋੜਦੀ ਜਾ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ ਇੱਥੇ ਸਵੇਰੇ 8 ਵਜੇ ਪਾਰਾ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਹਵਾ ਗੁਣਵੱਤਾ ਸੂਚਕ ਅੰਕ 207 ਰਿਹਾ। ਮੌਸਮ ਵਿਭਾਗ ਦੀ ਮੰਨੀਏ ਤਾਂ 25 ਮਾਰਚ ਤੋਂ ਬਾਅਦ ਮੌਸਮ ਬਦਲ ਸਕਦਾ ਹੈ ਅਤੇ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ 26 ਮਾਰਚ ਦੇ ਆਸਪਾਸ ਮੀਂਹ ਪੈਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਪਿਛਲੇ 10 ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਵੱਧ ਚੱਲ ਰਿਹਾ ਹੈ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 7 ਤੋਂ 10 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਜਾ ਰਿਹਾ ਹੈ। ਤਾਪਮਾਨ ਵਧਣ ਨਾਲ ਕਣਕ ਦੇ ਝਾੜ ‘ਤੇ ਅਸਰ ਪਵੇਗਾ। ਕਿਸਾਨਾਂ ਨੂੰ ਕਣਕ ਦੇ ਖੇਤਾਂ ਨੂੰ ਪਾਣੀ ਲਗਾਉਂਦੇ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜੇਕਰ ਤੁਸੀਂ ਪਾਣੀ ਲਗਾਉਂਦੇ ਰਹੋਗੇ ਤਾਂ ਮਿੱਟੀ ਵਿੱਚ ਨਮੀ ਨਹੀਂ ਘਟੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ...

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...