July 30, 2026, 10:43 am
----------- Advertisement -----------
HomeNewsLatest Newsਪੁਸ਼ਕਰ ਧਾਮੀ ਦੇ ਮੰਤਰੀ ਮੰਡਲ 'ਚ ਇਨ੍ਹਾਂ ਮੰਤਰੀਆਂ ਨੂੰ ਮਿਲੀ ਜਗ੍ਹਾ, ਪੜ੍ਹੋ...

ਪੁਸ਼ਕਰ ਧਾਮੀ ਦੇ ਮੰਤਰੀ ਮੰਡਲ ‘ਚ ਇਨ੍ਹਾਂ ਮੰਤਰੀਆਂ ਨੂੰ ਮਿਲੀ ਜਗ੍ਹਾ, ਪੜ੍ਹੋ ਸੂਚੀ

Published on

----------- Advertisement -----------

ਪੁਸ਼ਕਰ ਸਿੰਘ ਧਾਮੀ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਦੇਹਰਾਦੂਨ ਦੇ ਪਰੇਡ ਗਰਾਊਂਡ ‘ਚ ਸਹੁੰ ਚੁੱਕਣ ਜਾ ਰਹੇ ਹਨ। ਇਸ ਵਿਚਾਲੇ ਹੀ ਪੁਸ਼ਕਰ ਧਾਮੀ ਦੇ ਮੰਤਰੀ ਮੰਡਲ ਦੀ ਸੂਚੀ ਸਾਹਮਣੇ ਆਈ ਹੈ। ਧਾਮੀ ਦੇ ਮੰਤਰੀ ਮੰਡਲ ਵਿੱਚ ਸਤਪਾਲ ਮਹਾਰਾਜ, ਸੁਬੋਧ ਉਨਿਆਲ, ਧਨ ਸਿੰਘ ਰਾਵਤ, ਗਣੇਸ਼ ਜੋਸ਼ੀ, ਚੰਦਨ ਰਾਮਦਾਸ, ਰੇਖਾ ਆਰੀਆ, ਪ੍ਰੇਮਚੰਦ ਅਗਰਵਾਲ ਅਤੇ ਸੌਰਭ ਬਹੁਗੁਣਾ ਮੰਤਰੀ ਹੋਣਗੇ।
ਜਿਕਰਯੋਗ ਹੈ ਕਿ ਮੁਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਪੀ ਐਮ ਮੋਦੀ ਦੇ ਸ਼ਾਮਲ ਹੋਣ ਦੇ ਮੱਦੇਨਜ਼ਰ ਜਿੱਥੇ ਸਰਕਾਰ, ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸਰਗਰਮ ਹਨ, ਉੱਥੇ ਹਵਾਈ ਸੈਨਾ ਤੋਂ ਇਲਾਵਾ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਟੀਮ ਵੀ ਪੂਰੀ ਤਰ੍ਹਾਂ ਸਰਗਰਮ ਹੈ। ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਜੌਲੀ ਗ੍ਰਾਂਟ ਹਵਾਈ ਅੱਡੇ ਤੋਂ ਦੇਹਰਾਦੂਨ ਤੱਕ ਹਵਾਈ ਸਰਵੇਖਣ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...