October 22, 2026, 5:41 pm
----------- Advertisement -----------
HomeNewsLatest Newsਸ਼੍ਰੀਲੰਕਾ ਵਿੱਚ ਫੈਲੀ ਭੁੱਖਮਰੀ, ਦੇਸ਼ ਛੱਡ ਕੇ ਭਾਰਤ ਆ ਰਹੇ ਲੋਕ

ਸ਼੍ਰੀਲੰਕਾ ਵਿੱਚ ਫੈਲੀ ਭੁੱਖਮਰੀ, ਦੇਸ਼ ਛੱਡ ਕੇ ਭਾਰਤ ਆ ਰਹੇ ਲੋਕ

Published on

----------- Advertisement -----------

ਸ਼੍ਰੀਲੰਕਾ ‘ਚ ਮਹਿੰਗਾਈ ਆਪਣੇ ਸਿਖਰ ‘ਤੇ ਹੈ ਅਤੇ ਖਾਣਾ-ਪੀਣਾ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਦੇ ਮੱਦੇਨਜ਼ਰ ਸ਼੍ਰੀਲੰਕਾ ਦੇ ਤਾਮਿਲ ਭਾਰਤ ਵੱਲ ਰੁਖ ਕਰ ਰਹੇ ਹਨ। ਭਾਰਤ ਪਹੁੰਚੇ ਕੁਝ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਖਾਣ-ਪੀਣ ਲਈ ਕੁਝ ਨਹੀਂ ਹੈ ਅਤੇ ਉਨ੍ਹਾਂ ਕੋਲ ਪੈਸੇ ਵੀ ਨਹੀਂ ਹਨ।
ਸ਼੍ਰੀਲੰਕਾ ਵਿੱਚ ਬੇਕਾਬੂ ਮਹਿੰਗਾਈ ਅਤੇ ਆਰਥਿਕ ਸੰਕਟ ਕਾਰਨ ਲੋਕ ਆਪਣਾ ਦੇਸ਼ ਛੱਡਣ ਲਈ ਮਜਬੂਰ ਹਨ। ਇਹ ਲੋਕ ਆਪਣਾ ਦੇਸ਼ ਛੱਡ ਕੇ ਭਾਰਤ ਜਾ ਰਹੇ ਹਨ। ਮੰਗਲਵਾਰ ਨੂੰ 16 ਸ਼੍ਰੀਲੰਕਾਈ ਤਾਮਿਲ ਨਾਗਰਿਕ ਆਪਣਾ ਦੇਸ਼ ਛੱਡ ਕੇ ਕਿਸ਼ਤੀ ਰਾਹੀਂ ਤਾਮਿਲਨਾਡੂ ਦੇ ਤੱਟ ‘ਤੇ ਕਾਫੀ ਪੈਸੇ ਦੇ ਕੇ ਪਹੁੰਚੇ। ਇਨ੍ਹਾਂ ਲੋਕਾਂ ਵਿੱਚ ਇੱਕ ਚਾਰ ਮਹੀਨੇ ਦਾ ਨਵਜੰਮਿਆ ਬੱਚਾ ਵੀ ਸ਼ਾਮਲ ਸੀ।
ਇਹ ਲੋਕ ਸ਼੍ਰੀਲੰਕਾ ਦੇ ਜਾਫਨਾ ਅਤੇ ਤਲਾਇਮਨਾਰ ਤੋਂ ਦੋ ਸਮੂਹਾਂ ਵਿੱਚ ਤਾਮਿਲਨਾਡੂ ਪਹੁੰਚੇ ਸਨ। ਪਹਿਲੇ ਗਰੁੱਪ ਵਿੱਚ ਤਿੰਨ ਬੱਚਿਆਂ ਸਮੇਤ ਛੇ ਲੋਕ ਸਨ। ਸ੍ਰੀਲੰਕਾ ਦੇ ਇਨ੍ਹਾਂ ਲੋਕਾਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ, ਜਿਸਦਾ ਚਾਰ ਮਹੀਨੇ ਦਾ ਬੇਟਾ ਹੈ। ਇਹ ਸਾਰੇ ਲੋਕ ਫਾਈਬਰ ਕਿਸ਼ਤੀ ਰਾਹੀਂ ਤੱਟ ‘ਤੇ ਪਹੁੰਚੇ ਜਿੱਥੇ ਤੱਟ ਰੱਖਿਅਕਾਂ ਨੇ ਉਨ੍ਹਾਂ ਨੂੰ ਬਚਾ ਲਿਆ। ਦੂਜੇ ਗਰੁੱਪ ਵਿੱਚ ਪੰਜ ਬੱਚੇ ਅਤੇ ਤਿੰਨ ਔਰਤਾਂ ਸਮੇਤ 10 ਲੋਕ ਸਨ।
6 ਲੋਕਾਂ ਦੇ ਇੱਕ ਸਮੂਹ ਨੇ ਭਾਰਤ ਵਿੱਚ ਅਧਿਕਾਰੀਆਂ ਨੂੰ ਦੱਸਿਆ ਕਿ ਸਾਰੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ। ਬੇਰੁਜ਼ਗਾਰੀ ਵੀ ਆਪਣੇ ਸਿਖਰ ‘ਤੇ ਹੈ, ਇਸ ਲਈ ਉਸਨੇ ਆਪਣਾ ਦੇਸ਼ ਛੱਡ ਦਿੱਤਾ। ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਜਾਫਨਾ ਅਤੇ ਤਲਾਇਮਨਾਰ ਦੇ ਰਹਿਣ ਵਾਲੇ ਹਨ। ਉਨ੍ਹਾਂ ਤੋਂ ਪੁੱਛ-ਪੜਤਾਲ ਕਰ ਰਹੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼੍ਰੀਲੰਕਾ ਦੇ ਸਾਰੇ 6 ਤਾਮਿਲ ਨਾਗਰਿਕ ਰਾਤ 10 ਵਜੇ ਦੇ ਕਰੀਬ ਸ਼੍ਰੀਲੰਕਾ ਤੋਂ ਇਕ ਕਿਸ਼ਤੀ ‘ਚ ਸਵਾਰ ਹੋਏ। ਸੋਮਵਾਰ ਅੱਧੀ ਰਾਤ ਤੋਂ ਬਾਅਦ ਉਨ੍ਹਾਂ ਨੇ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਪਾਰ ਕੀਤੀ। ਉਨ੍ਹਾਂ ਨੂੰ ਲੈ ਕੇ ਆਏ ਮਲਾਹ ਨੇ ਲੋਕਾਂ ਨੂੰ ਇਕ ਛੋਟੇ ਜਿਹੇ ਟਾਪੂ ‘ਤੇ ਛੱਡ ਦਿੱਤਾ ਅਤੇ ਝੂਠ ਬੋਲਿਆ ਕਿ ਰਾਮੇਸ਼ਵਰਮ ਤੋਂ ਕੋਈ ਉਨ੍ਹਾਂ ਨੂੰ ਲੈਣ ਲਈ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...