November 15, 2026, 3:17 am
----------- Advertisement -----------
HomeNewsEntertainmentਬਾਲੀਵੁੱਡ ’ਚ ਡੈਬਿਊ ਕਰਨ ਤੋਂ ਪਹਿਲਾਂ ਸ਼ਨਾਇਆ ਕਪੂਰ ਨੇ ਖ਼ਰੀਦੀ ਲਗਜ਼ਰੀ ਕਾਰ

ਬਾਲੀਵੁੱਡ ’ਚ ਡੈਬਿਊ ਕਰਨ ਤੋਂ ਪਹਿਲਾਂ ਸ਼ਨਾਇਆ ਕਪੂਰ ਨੇ ਖ਼ਰੀਦੀ ਲਗਜ਼ਰੀ ਕਾਰ

Published on

----------- Advertisement -----------

ਅਭਿਨੇਤਾ ਸੰਜੇ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਉਹ ਫਿਲਮ ਬੇਧੜਕ ਨਾਲ ਫਿਲਮ ਇੰਡਸਟਰੀ ‘ਚ ਐਂਟਰੀ ਕਰਨ ਦੀ ਤਿਆਰੀ ਕਰ ਰਹੀ ਹੈ। ਸ਼ਨਾਇਆ ਆਪਣੇ ਡੈਬਿਊ ਤੋਂ ਪਹਿਲਾਂ ਹੀ ਲਾਈਮਲਾਈਟ ‘ਚ ਬਣੀ ਹੋਈ ਹੈ। ਫਿਲਮੀ ਦੁਨੀਆ ‘ਚ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਕਾਫੀ ਫੈਨ ਫਾਲੋਇੰਗ ਬਣਾ ਲਈ ਹੈ। ਉਥੇ ਹੀ ਸ਼ਨਾਇਆ ਨੇ ਡੈਬਿਊ ਤੋਂ ਪਹਿਲਾਂ ਹੀ ਇਕ ਲਗਜ਼ਰੀ ਗੱਡੀ ਖਰੀਦ ਲਈ ਹੈ। ਉਸ ਨੇ ਔਡੀ ਕਿਊ 7 ਆਪਣੇ ਨਾਂ ਕੀਤੀ ਹੈ। ਉਸ ਦੇ ਨਾਲ ਉਸ ਦੇ ਮਾਤਾ-ਪਿਤਾ ਵੀ ਮੌਜੂਦ ਸਨ। ਔਡੀ ਦੇ ਮੁੰਬਈ ਵੈਸਟ ਇੰਸਟਾਗ੍ਰਾਮ ਪੋਜ਼ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਸ਼ਨਾਇਆ ਨੇ ਵ੍ਹਾਈਟ ਕ੍ਰਾਪ ਟਾਪ ਤੇ ਜੌਗਰਸ ਪਹਿਨੇ ਹਨ। ਤਸਵੀਰਾਂ ਨਾਲ ਕੈਪਸ਼ਨ ’ਚ ਲਿਖਿਆ ਹੈ, ‘ਸੁਪਰਸਟਾਰ ਸੰਜੇ ਕਪੂਰ ਦੀ ਗਲੈਮਰੈੱਸ ਤੇ ਚਾਰਮਿੰਗ ਧੀ ਸ਼ਨਾਇਆ ਕਪੂਰ, ਹੁਣ ਸਾਡੇ ਔਡੀ ਕਿਊ 7 ਦੀ ਮਾਲਕਣ ਹੈ।’ ਔਡੀ ਕਿਊ 7 2022 ਵਰਜ਼ਨ ਦੋ ਵੈਰੀਐਂਟਸ ’ਚ ਆਉਂਦੀ ਹੈ। ਪ੍ਰੀਮੀਅਮ ਪਲੱਸ ਦੀ ਕੀਮਤ 80 ਲੱਖ ਰੁਪਏ ਹੈ ਤੇ ਟੈਕਨਾਲੋਜੀ ਦੀ ਕੀਮਤ 88 ਲੱਖ ਰੁਪਏ ਹੈ। ਸ਼ਨਾਇਆ ਨੇ ਕਾਰ ਲਈ ਜਿੰਨੀ ਕੀਮਤ ਚੁਕਾਈ ਹੈ, ਉਨੇ ’ਚ ਪੰਜਾਬ, ਦਿੱਲੀ, ਕੋਲਕਾਤਾ, ਚੇਨਈ ਸਮੇਤ ਦੂਜੇ ਕਈ ਵੱਡੇ ਸ਼ਹਿਰਾਂ ’ਚ ਆਲੀਸ਼ਾਨ ਘਰ ਖਰੀਦ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...