October 11, 2026, 1:57 pm
----------- Advertisement -----------
HomeNewsCoronavirusਭਾਰਤ 'ਚ ਕੋਰੋਨਾ ਦੇ ਨਵੇਂ ਕੇਸਾਂ 'ਚ ਵਾਧਾ, ਪਿਛਲੇ 24 ਘੰਟਿਆਂ 'ਚ...

ਭਾਰਤ ‘ਚ ਕੋਰੋਨਾ ਦੇ ਨਵੇਂ ਕੇਸਾਂ ‘ਚ ਵਾਧਾ, ਪਿਛਲੇ 24 ਘੰਟਿਆਂ ‘ਚ ਇਨ੍ਹੇ ਮਾਮਲੇ ਆਏ ਸਾਹਮਣੇ

Published on

----------- Advertisement -----------

ਨਵੀਂ ਦਿੱਲੀ: ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਮਾਮਲਿਆਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਇੱਕ ਹਜ਼ਾਰ 1938 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 67 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਕੋਰੋਨਾ ਦੇ 1 ਹਜ਼ਾਰ 778 ਮਾਮਲੇ ਦਰਜ ਕੀਤੇ ਗਏ ਸਨ ਅਤੇ 62 ਲੋਕਾਂ ਦੀ ਮੌਤ ਹੋ ਗਈ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੱਲ੍ਹ ਦੇਸ਼ ਵਿੱਚ 2 ਹਜ਼ਾਰ 531 ਲੋਕ ਠੀਕ ਹੋ ਗਏ ਸਨ, ਜਿਸ ਤੋਂ ਬਾਅਦ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 22 ਹਜ਼ਾਰ 427 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 16 ਹਜ਼ਾਰ 672 ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...