November 24, 2026, 7:49 pm
----------- Advertisement -----------
HomeNewsLatest Newsਉੱਤਰ ਭਾਰਤ 'ਚ ਗਰਮੀ ਨੇ ਤੋੜੇ ਰਿਕਾਰਡ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

ਉੱਤਰ ਭਾਰਤ ‘ਚ ਗਰਮੀ ਨੇ ਤੋੜੇ ਰਿਕਾਰਡ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

Published on

----------- Advertisement -----------

ਨਵੀਂ ਦਿੱਲੀ: ਉੱਤਰੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ ਵਿੱਚ ਵਾਧਾ ਲਗਾਤਾਰ ਜਾਰੀ ਹੈ। ਰਾਜਧਾਨੀ ਦਿੱਲੀ ਵਿੱਚ ਵੀ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਮਾਰਚ ਵਿੱਚ ਕੜਕਦੀ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਦੌਰਾਨ ਗੁਜਰਾਤ, ਦੱਖਣੀ ਪਾਕਿਸਤਾਨ ਤੋਂ ਆਉਣ ਵਾਲੀਆਂ ਦੱਖਣੀ ਹਵਾਵਾਂ ਨੇ ਦੱਖਣ ਅਤੇ ਦੱਖਣ-ਪੱਛਮੀ ਰਾਜਸਥਾਨ ਨੂੰ ਗਰਮੀ ਦੀ ਲਪੇਟ ਵਿੱਚ ਲੈ ਲਿਆ ਹੈ, ਇਸ ਤੋਂ ਇਲਾਵਾ ਕੋਈ ਵੀ ਸਰਗਰਮ ਪੱਛਮੀ ਗੜਬੜ ਨਹੀਂ ਹੈ ਜਿਸ ਨਾਲ ਠੰਢੀਆਂ ਹਵਾਵਾਂ ਆਉਣ। ਇਹੀ ਕਾਰਨ ਹੈ ਕਿ ਗੁੜਗਾਓਂ ਦੇ ਆਸਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਦਾ ਤਾਪਮਾਨ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਇੱਥੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਹੋ ਸਕਦਾ ਹੈ। ਜੰਮੂ-ਕਸ਼ਮੀਰ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਦੇ ਮੱਧ ਅਤੇ ਉੱਚੇ ਪਹਾੜੀ ਹਿੱਸਿਆਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ‘ਚ ਕੁਝ ਥਾਵਾਂ ‘ਤੇ ਗੜੇਮਾਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਹਿਮਾਚਲ, ਉਤਰਾਖੰਡ ਅਤੇ ਕਸ਼ਮੀਰ ਦੇ ਮੈਦਾਨੀ ਇਲਾਕਿਆਂ ਵਿੱਚ ਅਜੇ ਵੀ ਬਰਫ਼ਬਾਰੀ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...