July 27, 2026, 1:13 am
----------- Advertisement -----------
HomeNewsEntertainmentਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ...

ਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Published on

----------- Advertisement -----------

ਸ਼ਿਲਪਾ ਸ਼ੈੱਟੀ (Shilpa Shetty) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਧੀ (Daughter) ਦੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦੀਆਂ ਵੀਡੀਓ (Video) ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ । ਅਦਾਕਾਰਾ ਦਾ ਇੱਕ ਵੀਡੀਓ ਉਸ ਦੀ ਧੀ (Daughter) ਦੇ ਨਾਲ ਵਾਇਰਲ ਹੋ ਰਿਹਾ ਹੈ । ਜਿਸ ‘ਚ ਦੋਵੇਂ ਜਣੀਆਂ ਇੱਕੋ ਜਿਹੀ ਡਰੈੱਸ ‘ਚ ਨਜ਼ਰ ਆ ਰਹੀਆਂ ਹਨ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਸ਼ੈਟੀ ਆਪਣੀ ਧੀ ਦੇ ਨਾਲ ਏਅਰਪੋਰਟ ‘ਤੇ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਦੋਵੇਂ ਮੁੰਬਈ ਤੋਂ ਬਾਹਰ ਕਿਤੇ ਗਈਆਂ ਹਨ ।

ਇਸ ਤੋਂ ਇਲਾਵਾ ਸ਼ਿਲਪਾ ਸ਼ੈੱਟੀ ਦਾ ਇੱਕ ਹੋਰ ਵੀਡੀਓ ਵੀ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੀ ਧੀ ਸਮੀਸ਼ਾ ਨੂੰ ਪੁੱਛ ਰਹੀ ਹੈ ਕਿ ਉਹ ਕਿੱਥੇ ਜਾ ਰਹੀ ਹੈ । ਇਸ ਕਿਊਟ ਵੀਡੀਓ ‘ਚ ਸਮੀਸ਼ਾ ਆਪਣੀ ਤੋਤਲੀ ਜ਼ੁਬਾਨ ਦੇ ਨਾਲ ਆਪਣੀ ਮਾਂ ਦੇ ਨਾਲ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ । ਦੋਵਾਂ ਨੇ ਵ੍ਹਾਈਟ ਅਤੇ ਪਿੰਕ ਰੰਗ ਦੀ ਇੱਕੋ ਜਿਹੀ ਡਰੈੱਸ ਪਾਈ ਹੋਈ ਹੈ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਜਲਦ ਹੀ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੀ ਹੈ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਕੁਝ ਸਮਾਂ ਪਹਿਲਾਂ ਹੀ ਪਰੇਸ਼ ਰਾਵਲ ਦੇ ਨਾਲ ਫ਼ਿਲਮ ‘ਹੰਗਾਮਾ-2’ ‘ਚ ਨਜ਼ਰ ਆਈ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...