August 26, 2026, 12:09 am
----------- Advertisement -----------
HomeNewsEntertainmentਰੌਣਕ ਤੇ ਰਾਜਵੀਰ ਦੇ ਵਿਛੋੜੇ ਨੂੰ ਬਿਆਨ ਕਰਦਾ ‘ਲੇਖ’ ਫ਼ਿਲਮ ਦਾ ਨਵਾਂ...

ਰੌਣਕ ਤੇ ਰਾਜਵੀਰ ਦੇ ਵਿਛੋੜੇ ਨੂੰ ਬਿਆਨ ਕਰਦਾ ‘ਲੇਖ’ ਫ਼ਿਲਮ ਦਾ ਨਵਾਂ ਗੀਤ ‘ਮੇਰਾ ਯਾਰ’ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਫ਼ਿਲਮੀ ਇੰਡਸਟਰੀ ਬਹੁਤ ਹੀ ਤੇਜ਼ੀ ਦੇ ਨਾਲ ਅੱਗੇ ਵੱਧ ਰਹੀ ਹੈ। ਜਿਸ ਕਰਕੇ ਹਰ ਹਫਤੇ ਨਵੀਆਂ ਅਤੇ ਵੱਖਰੇ ਵਿਸ਼ਿਆਂ ਉੱਤੇ ਬਣੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਜੀ ਹਾਂ ਗੁਰਨਾਮ ਭੁੱਲਰ ਅਤੇ ਤਾਨੀਆ ਦੇ ਫੈਨਜ਼ ਬਹੁਤ ਹੀ ਬੇਸਬਰੀ ਦੇ ਨਾਲ ਲੇਖ਼ ਫ਼ਿਲਮ ਦੀ ਉਡੀਕ ਕਰ ਰਹੇ ਹਨ। ਫ਼ਿਲਮ ‘ਲੇਖ਼’ LEKH ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟ੍ਰੇਲਰ ਨੂੰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਕੀਤਾ ਹੈ। ਜਿਸ ਤੋਂ ਬਾਅਦ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਦੌਰਾਨ ਫ਼ਿਲਮ ਦਾ ਨਵਾਂ ਗੀਤ ‘ਮੇਰਾ ਯਾਰ’ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਦੋ ਪਿਆਰ ਕਰਨ ਵਾਲਿਆਂ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ।

YouTube player

ਜੋ ਕਿ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਨ ਪਰ ਉਨ੍ਹਾਂ ਦੇ ਸੰਯੋਗ ਉਨ੍ਹਾਂ ਨੂੰ ਇੱਕ ਦੂਜੇ ਤੋਂ ਹਮੇਸ਼ਾ ਦੇ ਲਈ ਦੂਰ ਕਰ ਦਿੰਦੇ ਨੇ । ਜ਼ਿੰਦਗੀ ਦੋਹਾਂ ਨੂੰ ਅਜਿਹੇ ਮੁਕਾਮ ‘ਤੇ ਲਿਆ ‘ਤੇ ਖੜਾ ਕਰ ਦਿੰਦੀ ਹੈ । ਜਿੱਥੇ ਦੋਹਾਂ ਦਾ ਇੱਕ ਹੋਣਾ ਨਾ-ਮੁਨਕਿਨ ਹੁੰਦਾ ਹੈ । ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਬੀ ਪਰਾਕ ਨੇ । ਗੀਤ ਨੁੰ ਵ੍ਹਾਈਟ ਹਿੱਲ ਮਿਊਜ਼ਿਕ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਮੈਂ ਵਿਆਾਹ ਨਹੀਂ ਕਰੌਂਣਾ ਤੇਰੇਨਾਲ’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...