September 14, 2026, 2:23 am
----------- Advertisement -----------
HomeNewsEntertainmentਜਲਦ ਹੀ ਬੰਦ ਹੋ ਸਕਦਾ ਹੈ 'ਦਿ ਕਪਿਲ ਸ਼ਰਮਾ', ਮੇਕਰਸ ਨੇ...

ਜਲਦ ਹੀ ਬੰਦ ਹੋ ਸਕਦਾ ਹੈ ‘ਦਿ ਕਪਿਲ ਸ਼ਰਮਾ’, ਮੇਕਰਸ ਨੇ ਇਸ ਕਾਰਨ ਲਿਆ ਇਹ ਫੈਸਲਾ

Published on

----------- Advertisement -----------

ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਪ੍ਰਮੋਸ਼ਨ ਨਾਲ ਜੁੜਿਆ ਕਪਿਲ ਸ਼ਰਮਾ ਦਾ ਵਿਵਾਦ ਖ਼ਤਮ ਹੋ ਗਿਆ ਹੈ। ਪਰ ਹੁਣ ਜੋ ਖਬਰਾਂ ਆ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ‘ਦਿ ਕਪਿਲ ਸ਼ਰਮਾ ਸ਼ੋਅ’ ਜਲਦ ਹੀ ਆਫ ਏਅਰ ਹੋ ਸਕਦਾ ਹੈ। ਇਸ ਦਾ ਸੰਕੇਤ ਹਾਲ ਹੀ ‘ਚ ਕਪਿਲ ਸ਼ਰਮਾ ਦੀ ਇਕ ਪੋਸਟ ਤੋਂ ਮਿਲਿਆ, ਜਿਸ ‘ਚ ਉਨ੍ਹਾਂ ਨੇ ਕੈਨੇਡਾ ਦੇ ਦੌਰੇ ‘ਤੇ ਜਾਣ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਸ਼ੋਅ ਦੇ ਬੰਦ ਹੋਣ ਦੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਕੈਨੇਡਾ ਦੌਰੇ ਨੂੰ ਲੈ ਕੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਕੀਤੀ ਸੀ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਕਪਿਲ ਨੇ ਲਿਖਿਆ- ‘ਸਾਲ 2022 ‘ਚ ਆਪਣੇ ਅਮਰੀਕਾ-ਕੈਨੇਡਾ ਦੌਰੇ ਬਾਰੇ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਜਲਦੀ ਹੀ ਤੁਹਾਡੇ ਨਾਲ ਮੁਲਾਕਾਤ ਕਰਨੀ ਪਵੇਗੀ।ਜਿਵੇਂ ਹੀ ਕਪਿਲ ਸ਼ਰਮਾ ਨੇ ਇਹ ਪੋਸਟ ਕੀਤਾ, ਸ਼ੋਅ ਦੇ ਬੰਦ ਹੋਣ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ। ਕਪਿਲ ਸ਼ਰਮਾ ਨੇ ਅਧਿਕਾਰਤ ਤੌਰ ‘ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਇੱਕ ਵੈਬ ਸਾਈਟ ਮੁਤਾਬਕ ‘ਦਿ ਕਪਿਲ ਸ਼ਰਮਾ ਸ਼ੋਅ’ ਕੁਝ ਦਿਨਾਂ ਲਈ ਬੰਦ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...