ਚੰਡੀਗੜ੍ਹ : – ਮੁੱਖ ਮੰਤਰੀ ਭਗਵੰਤ ਮਾਨ ਦੇ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਫ਼ੈਸਲੇ ਦਾ ਕਾਂਗਰਸੀ ਆਗੂ ਪਰਗਟ ਸਿੰਘ ਵਲੋਂ ਸਵਾਗਤ ਕੀਤਾ ਗਿਆ ਹੈ।
ਇਸ ਸਬੰਧੀ ਪ੍ਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਿੱਤੀ ‘ਤੇ ਬੋਝ ਘਟੇਗਾ। ਮੁੱਖ ਵਿਰੋਧੀ ਧਿਰ ਵਜੋਂ ਅਸੀਂ ਉਸਾਰੂ ਅਤੇ ਜ਼ਿੰਮੇਵਾਰ ਭੂਮਿਕਾ ਨਿਭਾਉਂਦੇ ਰਹਾਂਗੇ। ਪੰਜਾਬ ਸਾਡੇ ਲਈ ਸਭ ਤੋਂ ਪਹਿਲਾਂ ਆਉਂਦਾ ਹੈ।












