ਇਸੇ ਦੌਰਾਨ ਇਕ ਹੋਰ ਹੁਕਮਾਂ ਅਨੁਸਾਰ ਏ.ਡੀ.ਜੀ.ਪੀ ਗੁਰਪ੍ਰੀਤ ਕੌਰ ਦਿਓ ਨੂੰ ਪੰਜਾਬ ਪੁਲਿਸ ਦਾ ਮੁੱਖ ਵਿਜੀਲੈਂਸ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਕੌਰ ਦਿਓ ਐਡੀਸ਼ਨਲ ਡੀ ਜੀ ਪੀ ਨੂੰ ਪੰਜਾਬ ਪੁਲਿਸ ਵਿਭਾਗ ਦਾ ਨਵਾਂ ਚੀਫ਼ ਵਿਜੀਲੈਂਸ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਈਸ਼ਵਰ ਸਿੰਘ ਏ ਡੀ ਜੀ ਪੀ ਕਮ ਡਾਇਰੈਕਟਰ ਵਿਜੀਲੈਂਸ ਬਿਊਰੋ ਦੀ ਥਾਂ ਲੈਣਗੇ।
----------- Advertisement -----------
ਗੁਰਪ੍ਰੀਤ ਕੌਰ ਦਿਓ ਪੰਜਾਬ ਪੁਲਿਸ ਦੇ ਚੀਫ ਵਿਜੀਲੈਂਸ ਅਫਸਰ ਨਿਯੁਕਤ
Published on
----------- Advertisement -----------












