August 24, 2026, 10:28 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘ਫੋਰਹੈੱਡ’, ਸਰੋਤਿਆਂ ਨੂੰ...

ਦਰਸ਼ਕਾਂ ਦੇ ਸਨਮੁਖ ਹੋਇਆ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘ਫੋਰਹੈੱਡ’, ਸਰੋਤਿਆਂ ਨੂੰ ਆ ਰਿਹਾ ਪਸੰਦ

Published on

----------- Advertisement -----------

ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘ਰਾਈਡ’ ਰਿਲੀਜ਼ ਹੋ ਚੁੱਕਿਆ ਹੈ । ‘ਫੋਰਹੈੱਡ’ ਟਾਈਟਲ ਹੇਠ ਰਿਲੀਜ਼ ਕੀਤੇ ਗਏ ਇਸ ਗੀਤ ਦੇ ਬੋਲ ਤੇਜੀ ਸਰਾਓ ਨੇ ਲਿਖੇ ਹਨ । ਜਦੋਂਕਿ ਮਿਊਜ਼ਿਕ ਦਿੱਤਾ ਹੈ ਮਿਸਟਰ ਪੇਂਡੂਜ਼ ਵੱਲੋਂ । ਇਸ ਗੀਤ ‘ਚ ਗਾਇਕਾ ਨੇ ਇੱਕ ਅੜਬ ਮੁਟਿਆਰ ਦੇ ਰੌਅਬ ਦਾਅਬੇ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਜਦੋਂ ਔਰਤਾਂ ‘ਤੇ ਜ਼ੁਲਮ ਹੁੰਦੇ ਹਨ ਤਾਂ ਇਸ ਅੜਬ ਮੁਟਿਆਰ ਦਾ ਖੂਨ ਖੌਲ ਉੱਠਦਾ ਹੈ ਅਤੇ ੳੇੁਹ ਇਸ ਜ਼ੁਲਮ ਦੇ ਖਿਲਾਫ ਹਨੇਰੀ ਵਾਂਗ ਝੁੱਲ ਜਾਂਦੀ ਹੈ ।

ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ । ਰੁਪਿੰਦਰ ਹਾਂਡਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰਿਆਲਟੀ ਸ਼ੋਅ ਚੋਂ ਕੀਤੀ ਸੀ । ਇਸ ਸ਼ੋਅ ‘ਚ ਪਰਫਾਰਮ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਨਵੀਂ ਪਛਾਣ ਮਿਲੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...