September 12, 2026, 10:10 pm
----------- Advertisement -----------
HomeNewsBreaking Newsਸੋਲਨ 'ਚ ਭਿਆਨਕ ਸੜਕ ਹਾਦਸਾ, ਦੋ ਦੀ ਮੌਤ

ਸੋਲਨ ‘ਚ ਭਿਆਨਕ ਸੜਕ ਹਾਦਸਾ, ਦੋ ਦੀ ਮੌਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਸੋਲਨ ਤੋਂ ਸਾਧੂਪੁਲ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਕੰਡਾਘਾਟ ਨੇੜੇ ਵਾਪਰਿਆ। ਬੱਸ ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਦੋ ਦੀ ਮੌਤ ਹੋ ਗਈ ਜਦਕਿ ਪੰਜ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਜ਼ਖਮੀਆਂ ਨੂੰ ਸੋਲਨ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਐਸਪੀ ਵਰਿੰਦਰ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...