October 6, 2026, 7:54 pm
----------- Advertisement -----------
HomeNewsAutomobiles1 ਅਪ੍ਰੈਲ ਤੋਂ ਟੋਇਟਾ ਸਮੇਤ ਇਨ੍ਹਾਂ ਕਾਰਾਂ ਦੀਆ ਕੀਮਤਾਂ 'ਚ ਹੋਵੇਗਾ ਭਾਰੀ...

1 ਅਪ੍ਰੈਲ ਤੋਂ ਟੋਇਟਾ ਸਮੇਤ ਇਨ੍ਹਾਂ ਕਾਰਾਂ ਦੀਆ ਕੀਮਤਾਂ ‘ਚ ਹੋਵੇਗਾ ਭਾਰੀ ਵਾਧਾ, ਜਾਣੋ ਕਿੰਨੀਆਂ ਵੱਧਣਗੀਆਂ ਕੀਮਤਾਂ

Published on

----------- Advertisement -----------

ਟੋਇਟਾ ਕਿਰਲੋਸਕਰ ਮੋਟਰ (TKM) ਅਗਲੇ ਮਹੀਨੇ ਤੋਂ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ। ਜਾਪਾਨੀ ਕਾਰ ਨਿਰਮਾਤਾਨੇ 1 ਅਪ੍ਰੈਲ ਤੋਂ ਸਾਰੇ ਮਾਡਲਾਂ ਵਿੱਚ 4 ਪ੍ਰਤੀਸ਼ਤ ਤੱਕ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗਲੈਨਜ਼ਾ ਤੋਂ ਇਲਾਵਾ ਜਾਪਾਨੀ ਕਾਰ ਨਿਰਮਾਤਾ ਭਾਰਤੀ ਬਾਜ਼ਾਰਾਂ ਵਿੱਚ ਛੇ ਮਾਡਲ ਵੇਚਦਾ ਹੈ ਜਿਸ ਵਿੱਚ ਫਾਰਚੂਨਰ, ਇਨੋਵਾ ਕ੍ਰਿਸਟਾ, ਕੈਮਰੀ, ਵੇਲਫਾਇਰ ਅਤੇ ਅਰਬਨ ਕਰੂਜ਼ਰ ਸ਼ਾਮਲ ਹਨ।
ਟੋਇਟਾ ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਵਧਦੀ ਲਾਗਤ ਦੇ ਕਾਰਨ ਨਵੀਨਤਮ ਵਾਧੇ ਦੀ ਲੋੜ ਸੀ। ਟੋਇਟਾ ਵਲੋਂ ਜਾਰੀ ਬਿਆਨ ‘ਚ ਇਹ ਵੀ ਕਿਹਾ ਗਿਆ ਹੈ ਕਿ ਕੱਚੇ ਮਾਲ ਸਮੇਤ ਇਨਪੁਟ ਲਾਗਤ ਹਾਲ ਦੇ ਸਮੇਂ ‘ਚ ਵਧੀ ਹੈ। ਇੱਕ ਵਚਨਬੱਧ ਅਤੇ ਗਾਹਕ-ਕੇਂਦ੍ਰਿਤ ਕੰਪਨੀ ਹੋਣ ਦੇ ਨਾਤੇ, TKM ਨੇ ਖਪਤਕਾਰਾਂ ‘ਤੇ ਵਧਦੀਆਂ ਲਾਗਤਾਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਾਰੇ ਯਤਨ ਕੀਤੇ ਹਨ।
ਜ਼ਿਕਰਯੋਗ ਹੈ ਕਿ BMW ਇੰਡੀਆ ਨੇ ਸ਼ੁੱਕਰਵਾਰ ਨੂੰ ਅਗਲੇ ਮਹੀਨੇ ਤੋਂ ਉਤਪਾਦਾਂ ਦੀਆਂ ਕੀਮਤਾਂ ‘ਚ 3.5 ਫੀਸਦੀ ਤੱਕ ਵਾਧੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਔਡੀ ਅਤੇ ਮਰਸਡੀਜ਼-ਬੈਂਜ਼ ਵਰਗੀਆਂ ਹੋਰ ਲਗਜ਼ਰੀ ਕਾਰ ਨਿਰਮਾਤਾ ਵੀ 1 ਅਪ੍ਰੈਲ ਤੋਂ ਕੀਮਤਾਂ ਵਧਾਉਣ ਦੀ ਯੋਜਨਾ ਬਣਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...