September 6, 2026, 7:25 pm
----------- Advertisement -----------
HomeNewsSikh Worldਪੰਥ ਬਚਾਉ ਮੋਰਚੇ ਦੇ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਮੀਟਿੰਗ

ਪੰਥ ਬਚਾਉ ਮੋਰਚੇ ਦੇ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਮੀਟਿੰਗ

Published on

----------- Advertisement -----------

ਦਿੱਲੀ ਦੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਬਣੇ ਪੰਥ ਬਚਾਉ ਮੋਰਚੇ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਨ ਕਮੇਟੀ (SGPC ) ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ ) ਤੋਂ ਮੁਕਤ ਕਰਵਾਉਣ ਸੰਬੰਧੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਰਾਜ ਸਭਾ ਮੈਂਬਰ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ ਗਈ।
ਇਸ ਮੀਟਿੰਗ ਵਿੱਚ ਸਿੱਖ ਵਿਦਵਾਨ ਪ੍ਰੋ ਗੁਰਦਰਸ਼ਨ ਸਿੰਘ ਢਿੱਲੋਂ ਅਤੇ ਸਾਬਕਾ ਆਈ ਏ ਐਸ ਸਵਰਨ ਸਿੰਘ ਮੌਜੂਦ ਰਹੇ। ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸਜੀਪੀਸੀ ਇਕ ਪਾਰਟੀ ਅਤੇ ਇਕ ਪਰਿਵਾਰ ਦੇ ਕਬਜ਼ੇ ਵਿੱਚ ਹੈ। ਪੰਥ ਦੀ ਬਿਹਤਰੀ ਵਾਸਤੇ ਐੱਸਜੀਪੀਸੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ।ਇਸ ਲਈ ਬਾਦਲ ਵਿਰੋਧੀ ਸਮੂਹ ਪੰਥਕ ਜਥੇਬੰਦੀਆਂ ਨੂੰ ਇੱਕ ਮੰਚ ਤੇ ਇਕਜੁੱਟ ਹੋਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ...

ਤਿੰਨਾਂ ਆਗੂਆਂ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨੂੰ ਮਿਲਣ ਲਈ ਬੈਂਗਲੁਰੂ ‘ਚ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕੀਤਾ

ਚੰਡੀਗੜ੍ਹ / ਬੈਂਗਲੁਰੂ; 30 ਅਗਸਤ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ...