October 3, 2026, 3:51 am
----------- Advertisement -----------
HomeNewsLatest NewsIPL2022 CSK Vs KKR: ਚੇੱਨਈ ਟੀਮ ਦੀਆਂ ਡਿੱਗੀਆ ਪੰਜ ਵਿਕਟਾਂ

IPL2022 CSK Vs KKR: ਚੇੱਨਈ ਟੀਮ ਦੀਆਂ ਡਿੱਗੀਆ ਪੰਜ ਵਿਕਟਾਂ

Published on

----------- Advertisement -----------

IPL ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਕੇਕੇਆਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ ਰਵਿੰਦਰ ਜਡੇਜਾ ਚੇਨਈ ਸੁਪਰ ਕਿੰਗਜ਼ ਟੀਮ ਦੀ ਅਗਵਾਈ ਕਰ ਰਹੇ ਹਨ। ਇਸ ਦੇ ਨਾਲ ਹੀ ਕੋਲਕਾਤਾ ਟੀਮ ਦੀ ਕਮਾਨ ਇਸ ਸਾਲ ਨਵੇਂ ਕਪਤਾਨ ਸ਼੍ਰੇਅਸ ਅਈਅਰ ਦੇ ਹੱਥਾਂ ‘ਚ ਹੈ।
ਚੇਨਈ ਸੁਪਰ ਕਿੰਗਜ਼ ਦੀ ਟੀਮ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। 61 ਦੌੜਾਂ ਦੇ ਸਕੋਰ ਤੱਕ ਟੀਮ ਦੀਆਂ ਪੰਜ ਵਿਕਟਾਂ ਡਿੱਗ ਚੁੱਕੀਆਂ ਹਨ। ਫਿਲਹਾਲ ਮਹਿੰਦਰ ਸਿੰਘ ਧੋਨੀ ਅਤੇ ਕਪਤਾਨ ਰਵਿੰਦਰ ਜਡੇਜਾ ਕਰੀਜ਼ ‘ਤੇ ਹਨ। ਸੀਐਸਕੇ ਦੀ ਪਾਰੀ ਦੇ 11ਵੇਂ ਓਵਰ ਵਿੱਚ ਸ਼ਿਵਮ ਦੂਬੇ ਛੇ ਗੇਂਦਾਂ ਵਿੱਚ ਤਿੰਨ ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾ ਚੇਨਈ ਨੂੰ ਚੌਥਾ ਝਟਕਾ 52 ਦੇ ਸਕੋਰ ‘ਤੇ ਲੱਗਾ। ਸੀਐਸਕੇ ਦੀ ਪਾਰੀ ਦੇ ਨੌਵੇਂ ਓਵਰ ਵਿੱਚ ਅੰਬਾਤੀ ਰਾਇਡੂ ਰਨ ਆਊਟ ਹੋ ਗਿਆ।
ਸੀਐਸਕੇ ਟੀਮ ਵਿੱਚ ਰਿਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਰੌਬਿਨ ਉਥੱਪਾ, ਅੰਬਾਤੀ ਰਾਇਡੂ, ਰਵਿੰਦਰ ਜਡੇਜਾ (ਕੈਪਟਨ), ਸ਼ਿਵਮ ਦੁਬੇ, ਐਮਐਸ ਧੋਨੀ (ਵਿਕੇਟ), ਡਵੇਨ ਬ੍ਰਾਵੋ, ਮਿਸ਼ੇਲ ਸੈਂਟਨਰ, ਐਡਮ ਮਿਲਨੇ, ਤੁਸ਼ਾਰ ਦੇਸ਼ਪਾਂਡੇ ਹਨ।
ਕੇਕੇਆਰ ਟੀਮ ਵਿੱਚ ਵੈਂਕਟੇਸ਼ ਅਈਅਰ, ਅਜਿੰਕਯ ਰਹਾਣੇ, ਸ਼੍ਰੇਅਸ ਅਈਅਰ (ਸੀ), ਨਿਤੀਸ਼ ਰਾਣਾ, ਸੈਮ ਬਿਲਿੰਗਜ਼ (ਡਬਲਯੂ.), ਆਂਦਰੇ ਰਸਲ, ਸੁਨੀਲ ਨਾਰਾਇਣ, ਸ਼ੈਲਡਨ ਜੈਕਸਨ, ਉਮੇਸ਼ ਯਾਦਵ, ਸ਼ਿਵਮ ਮਾਵੀ, ਵਰੁਣ ਚੱਕਰਵਰਤੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...