September 23, 2026, 11:07 am
----------- Advertisement -----------
HomeNewsBreaking Newsਬਰਗਾੜੀ ਮੋਰਚੇ ਲਈ ਸਮਾਜ ਸੇਵੀ ਹਰਪ੍ਰੀਤ ਸਿੰਘ ਗੋਲੂ ਕਾ ਦੀ ਅਗਵਾਈ ਹੇਠ...

ਬਰਗਾੜੀ ਮੋਰਚੇ ਲਈ ਸਮਾਜ ਸੇਵੀ ਹਰਪ੍ਰੀਤ ਸਿੰਘ ਗੋਲੂ ਕਾ ਦੀ ਅਗਵਾਈ ਹੇਠ ਜਥਾ ਹੋਵੇਗਾ ਰਵਾਨਾ

Published on

----------- Advertisement -----------

ਗੁਰੂਹਰ ਸਹਾਏ, 28 ਮਾਰਚ 2022 – ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ 2015 ‘ਚ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਧਰਨੇ ‘ਚ ਸ਼ਮੂਲੀਅਤ ਕਰਨ ਲਈ ਸਮਾਜ ਸੇਵੀ ਹਰਪ੍ਰੀਤ ਸਿੰਘ ਗੋਲੂ ਕਾ ਮੋੜ ਦੀ ਅਗਵਈ ‘ਚ ਮੰਗਲਵਾਰ ਨੂੰ ਜਥਾ ਰਵਾਨਾ ਹੋਵੇਗਾ।

ਸਮਾਜ ਸੇਵੀ ਹਰਪ੍ਰੀਤ ਸਿੰਘ ਗੋਲੂ ਕਾ ਮੋੜ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਬਰਗਾੜੀ ‘ਚ ਵੱਡੀ ਗਿਣਤੀ ‘ਚ ਪਹੁੰਚੋ ਤਾਂ ਜੋ ਸਰਕਾਰ ‘ਤੇ ਦਬਾਅ ਬਣ ਸਕੇ। ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ‘ਤੇ 24 ਘੰਟਿਆਂ ‘ਚ ਬੇਅਦਬੀ ਦੇ ਦੋਸ਼ੀਆਂ ਨੂੰ ਫੜ ਕੇ ਜੇਲ੍ਹ ‘ਚ ਸੁੱਟਿਆ ਜਾਵੇਗਾ, ਪਰ ਕੀ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਈ।

ਹਰਪ੍ਰੀਤ ਗੋਲੂ ਕਾ ਮੋੜ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੋਈ ਬੇਅਦਬੀ ਕਰੇ ੲਹਿ ਅਸੀਂ ਕਿਸੇ ਵੀ ਕਿਸਮ ‘ਤੇ ਬਰਦਾਸ਼ਤ ਨਹੀਂ ਕਰਾਂਗੇ, ਬੇਅਦਬੀਆਂ ਦਾ ਇਨਸਾਫ ਲੈਣਾ ਸਾਡੇ ਲਈ ਸਭ ਤੋਂ ਪਹਿਲਾਂ ਹੈ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਇਸ ਧਰਨੇ ਦਾ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਗੁਰੂਆਂ ਤੋਂ ਬਿਨਾਂ ਅਸੀਂ ਕੁੱਝ ਵੀ ਨਹੀਂ।

ਬਰਗਾੜੀ ਧਰਨੇ ‘ਚ ਹਰਪ੍ਰੀਤ ਸਿੰਘ ਦੇ ਨਾਲ ਵਿੱਕੀ ਕਾਹਨ ਸਿੰਘ, ਜੋਗਿੰਦਰ ਪਾਲ ਭਾਟਾ, ਪਵਨ ਤਿਰਪਾਲ ਕੇ, ਅਤੇ ਹੋਰ ਸਾਥੀ ਵੱਡੀ ਗਿਣਤੀ ‘ਚ ਸ਼ਾਮਿਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...