November 12, 2026, 12:58 am
----------- Advertisement -----------
HomeNewsEntertainment'ਖਤਰਾ ਖਤਰਾ ਖਤਰਾ' ਦੇ ਸੈੱਟ 'ਤੇ ਭਾਰਤੀ ਸਿੰਘ ਨੂੰ ਗੇਮ ਖੇਡਦੇ ਆਇਆ...

‘ਖਤਰਾ ਖਤਰਾ ਖਤਰਾ’ ਦੇ ਸੈੱਟ ‘ਤੇ ਭਾਰਤੀ ਸਿੰਘ ਨੂੰ ਗੇਮ ਖੇਡਦੇ ਆਇਆ ਗੁੱਸਾ,ਦੇਖੋ ਵੀਡੀਓ

Published on

----------- Advertisement -----------

ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਇਸ ਪ੍ਰੈਗਨੈਂਸੀ ‘ਚ ਵੀ ਉਹ ਆਪਣੇ ਕੰਮ ‘ਤੇ ਧਿਆਨ ਦਿੰਦੀ ਹੈ। ਦੱਸ ਦੇਈਏ ਕਿ ਭਾਰਤੀ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ (Haarsh Limbachiyaa) ਆਪਣੇ ਸ਼ੋਅ ‘ਖਤਰਾ ਖਤਰਾ ਖਤਰਾ’ (Khatra Khatra Khatra) ਦਾ ਦੂਜਾ ਸੀਜ਼ਨ ਲੈ ਕੇ ਆਏ ਹਨ। ਦੂਜੇ ਸੀਜ਼ਨ ਦੀ ਮੇਜ਼ਬਾਨੀ ਵੀ ਭਾਰਤੀ ਅਤੇ ਹਰਸ਼ ਕਰ ਰਹੇ ਹਨ। ਸ਼ੋਅ ‘ਚ ਇਸ ਹਫਤੇ ਕਪਲਸ ਵੀਕ ਚੱਲ ਰਿਹਾ ਹੈ। ਜਿਸ ‘ਚ ਪ੍ਰਿੰਸ ਨਰੂਲਾ-ਯੁਵਿਕਾ ਚੌਧਰੀ, ਉਮਰ ਰਿਆਜ਼ ਅਤੇ ਰਸ਼ਮੀ ਦੇਸਾਈ ਆਏ ਹਨ। ਸ਼ੋਅ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਭਾਰਤੀ ਦਾ ਮੂਡ ਸਵਿੰਗ ਹੋ ਰਿਹਾ ਹੈ।

ਜਿਸ ਕਾਰਨ ਉਹ ਗੁੱਸੇ ‘ਚ ਸਾਰਿਆਂ ਨੂੰ ਮਾਰਦੀ ਨਜ਼ਰ ਆ ਰਹੀ ਹੈ। ਦਰਅਸਲ, ‘ਖਤਰ ਖਤਰਾ’ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਭਾਰਤੀ ਅਤੇ ਹਰਸ਼ ਜੋੜਿਆਂ ਨਾਲ ਗੇਮ ਖੇਡਦੇ ਨਜ਼ਰ ਆ ਰਹੇ ਹਨ। ਖੇਡ ਵਿੱਚ, ਭਾਰਤੀ ਅਤੇ ਹਰਸ਼ ਦੋਵੇਂ ਜੋੜਿਆਂ ਨਾਲ ਫਰਿਸਬੀ ਖੇਡ ਖੇਡ ਰਹੇ ਹਨ। ਇਸ ‘ਚ ਪ੍ਰਿੰਸ, ਯੁਵਿਕਾ, ਰਸ਼ਮੀ ਅਤੇ ਉਮਰ ਇਕ ਪਾਸੇ ਸਿਰ ‘ਤੇ ਖਿਡੌਣਾ ਲੈ ਕੇ ਖੜ੍ਹੇ ਹਨ। ਦੂਜੇ ਪਾਸੇ ਭਾਰਤੀ ਅਤੇ ਹਰਸ਼ ਹਨ। ਭਾਰਤੀ ਅਤੇ ਹਰਸ਼ ਨੂੰ ਉਹ ਖਿਡੌਣੇ ਫਰਿਸਬੀ ਦੀ ਸਹਾਇਤਾ ਨਾਲ ਥੱਲੇ ਸੁੱਟਣੇ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸਿੰਘ ਅਪ੍ਰੈਲ ਵਿੱਚ ਬੱਚੇ ਨੂੰ ਜਨਮ ਦੇਵੇਗੀ। ਇਸ ਦੌਰਾਨ ਹਰਸ਼ ਭਾਰਤੀ ਦਾ ਖਾਸ ਖਿਆਲ ਰੱਖ ਰਹੇ ਹਨ। ਦੋਵੇਂ ਹੁਣ ਬੱਚੇ ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...