ਦਿੱਲੀ ਏਅਰਪੋਰਟ ‘ਤੇ ਸਪਾਈਸ ਜੈੱਟ ਦਾ ਜਹਾਜ਼ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਹ ਜਹਾਜ਼ ਦਿੱਲੀ ਤੋਂ ਜੰਮੂ ਜਾਣ ਵਾਲਾ ਸੀ। ਹਾਲਾਂਕਿ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਤੋਂ ਬਾਅਦ ਯਾਤਰੀਆਂ ਲਈ ਦੂਜੀ ਫਲਾਈਟ ਦਾ ਪ੍ਰਬੰਧ ਕੀਤਾ ਗਿਆ।
ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਸ਼ ਬੈਕ ਦੌਰਾਨ ਜਹਾਜ਼ ਦਾ ਸੱਜਾ ਪਾਸਾ ਇਕ ਖੰਭੇ ਨਾਲ ਟਕਰਾ ਗਿਆ। ਜਿਸ ਕਾਰਨ ਇਸ ਦੇ ਏਅਰਲਾਈਨਜ਼ ਨੂੰ ਨੁਕਸਾਨ ਪਹੁੰਚਿਆ, ਜਿਸ ਤੋਂ ਬਾਅਦ ਯਾਤਰੀਆਂ ਨੂੰ ਦੂਜੇ ਜਹਾਜ਼ ਤੋਂ ਭੇਜਿਆ ਗਿਆ।
----------- Advertisement -----------
ਖੰਭੇ ਨਾਲ ਟਕਰਾਇਆ ਸਪਾਈਸ ਜੈੱਟ ਦਾ ਜਹਾਜ਼ , ਵੱਡਾ ਹਾਦਸਾ ਟਲਿਆ
Published on
----------- Advertisement -----------
----------- Advertisement -----------












