ਪੰਜਾਬ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਣ ਦਾ ਯਕੀਨ ਦਿਵਾਇਆ ਗਿਆ| ਉਨ੍ਹਾਂ ਕਿਹਾ ਕੇ ਕਿਸਾਨਾਂ ਨੂੰ ਮੰਡੀਆਂ ਵਿਚ ਰੁੱਲਣ ਨਹੀਂ ਦਿੱਤਾ ਜਾਵੇਗਾ| ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ਤੇ ਕਿਹਾ ਕੇ ‘ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਚੁੱਕੇਗੀ …ਮੰਡੀਆਂ ਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ..ਮੇਰੇ ਉੱਤੇ ਯਕੀਨ ਰੱਖੋ..’
----------- Advertisement -----------
ਕਿਸਾਨਾਂ ਨੂੰ ਮੰਡੀਆਂ ‘ਚ ਰੁੱਲਣ ਨਹੀਂ ਦਿੱਤਾ ਜਾਵੇਗਾ : ਸੀਐਮ ਭਗਵੰਤ ਮਾਨ
Published on
----------- Advertisement -----------











