November 16, 2026, 1:09 am
----------- Advertisement -----------
HomeNewsLatest Newsਲੁਧਿਆਣਾ ਕਾਰਪੋਰੇਸ਼ਨ ਹਾਊਸ ਦੀ ਆਖਰੀ ਮੀਟਿੰਗ ਵਿੱਚ ਹੋਇਆ ਵੱਡਾ ਹੰਗਾਮਾ

ਲੁਧਿਆਣਾ ਕਾਰਪੋਰੇਸ਼ਨ ਹਾਊਸ ਦੀ ਆਖਰੀ ਮੀਟਿੰਗ ਵਿੱਚ ਹੋਇਆ ਵੱਡਾ ਹੰਗਾਮਾ

Published on

----------- Advertisement -----------

ਲੁਧਿਆਣਾ 28 ਮਾਰਚ ( ਸੰਜੀਵ ਸੂਦ ) ਲੁਧਿਆਣਾ ਦੇ ਕਾਰਪਰੇਸ਼ਨ ਹਾਊਸ ਦੀ ਮੀਟਿੰਗ ਵਿੱਚ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਗੁਰਪ੍ਰੀਤ ਗੋਗੀ ਵਿਧਾਇਕ ਹਲਕਾ ਵਾਸੀਆਂ ਵੱਲੋਂ ਕੌਂਸਲਰਾਂ ਨੂੰ ਕੁਝ ਅੱਪਤੀ ਜਨਕ ਅਲਫਾਜ ਵਰਤੇ ਗਏ । ਜਿਸ ਤੋਂ ਬਾਅਦ ਸਾਰੇ ਕੌਂਸਲਰ ਅਤੇ ਵਿਧਾਇਕ ਆਹਮਣੇ ਸਾਹਮਣੇ ਨਜ਼ਰ ਆਏ । ਹਾਊਸ ਦੀ ਕਾਰਵਾਈ ਵੀ ਕੁਝ ਦੇਰ ਲਈ ਰੋਕਣੀ ਪਈ ।

ਇਸ ਮੌਕੇ ਤੇ ਬੋਲਦੇ ਹੋਏ ਕੌਂਸਲਰ ਨੇ ਦੱਸਿਆ ਕਿ ਹਾਊਸ ਦੀ ਮਰਿਆਦਾ ਨੂੰ ਭੰਗ ਕੀਤਾ ਗਿਆ ਹੈ। ਵਧਾਏ ਗਏ ਗੁਰਪ੍ਰੀਤ ਗੋਗੀ ਵੱਲੋਂ ਅਪੱਤੀਜਨਕ ਲਫਜ਼ ਵਰਤੇ ਗਏ ਸਨ ਪਰ ਜਿਨ੍ਹਾਂ ਨੂੰ ਉਨ੍ਹਾਂ ਨੇ ਬਾਅਦ ਵਿੱਚ ਵਾਪਸ ਲੈ ਲਿਆ ਹੈ।

ਉੱਥੇ ਹੀ ਇਸ ਮੌਕੇ ਤੇ ਬੋਲਦੇ ਹੋਏ ਗੁਰਪ੍ਰੀਤ ਗੋਗੀ ਨੇ ਵੀ ਸਫਾਈ ਦਿੱਤੀ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਵੀ ਗਲਤ ਨਹੀਂ ਕਿਹਾ ਗਿਆ ਸੀ । ਪਿਛਲੀ ਸਰਕਾਰ ਬਾਰੇ ਕੁਝ ਵੀ ਕੰਮ ਨਹੀ ਹੋਈ ਜਿਸਨੂੰ ਲੈ ਕੇ ਮੇਅਰ ਵੱਲੋਂ ਕੌਂਸਲਰਾਂ ਨੂੰ ਉਕਸਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਜੇਕਰ ਉਹਨਾਂ ਵੱਲੋਂ ਕੁਝ ਕਿਹਾ ਗਿਆ ਤਾਂ ਉਹ ਹਾਊਸ ਤੋਂ ਮਾਫ਼ੀ ਮੰਗਦੇ ਹਨ ।

ਓਥੇ ਹੀ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਾਊਸ ਵਿਚ ਉਹਨਾਂ ਵੱਲੋਂ ਵੀ ਬਣਦੇ ਸੁਆਲ ਚੁੱਕੇ ਗਏ । ਉਥੇ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਉਪਰ ਵੀ ਸਿਕੰਜਾ ਕਸਿਆ ਜਾ ਰਿਹਾ ਹੈ । ਬਣਦੇ ਟੈਕਸ ਲਾਏ ਜਾਣਗੇ ਅਤੇ ਪ੍ਰਾਈਵੇਟ ਸਕੂਲਾਂ ਦੇ ਬਾਰੇ ਵੀ ਉਨ੍ਹਾਂ ਨੇ ਕਿਹਾ ਕਿ ਸ਼ਾਮ ਨੂੰ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਰੱਖੀ ਗਈ ਹੈ ਇਸ ਸਾਰੇ ਮਸਲੇ ਹੱਲ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...