July 27, 2026, 12:10 am
----------- Advertisement -----------
HomeNewsAutomobilesਭਾਰਤੀ ਜਲ ਸੈਨਾ ਦੀ ਤਾਕਤ 'ਚ ਇਜ਼ਾਫਾ, P-8i ਜਹਾਜ਼ਾਂ ਦੀ ਦੂਜੀ ਸਕੁਐਡਰਨ...

ਭਾਰਤੀ ਜਲ ਸੈਨਾ ਦੀ ਤਾਕਤ ‘ਚ ਇਜ਼ਾਫਾ, P-8i ਜਹਾਜ਼ਾਂ ਦੀ ਦੂਜੀ ਸਕੁਐਡਰਨ ਕੀਤੀ ਗਈ ਤਾਇਨਾਤ

Published on

----------- Advertisement -----------

ਜਲ ਸੈਨਾ ਨੇ ਮੰਗਲਵਾਰ ਨੂੰ ਆਪਣੀ ਦੂਜੀ ਹਵਾਈ ਸਕੁਐਡਰਨ ਤਾਇਨਾਤ ਕੀਤੀ ਜਿਸ ਵਿੱਚ ਚਾਰ ਪੀ-8ਆਈ ਜਹਾਜ਼ ਸ਼ਾਮਲ ਹਨ। P-8i ਜਹਾਜ਼ ਲੰਬੀ ਦੂਰੀ ਦੇ ਸਮੁੰਦਰੀ ਜਾਸੂਸੀ ਜਹਾਜ਼ ਹਨ। ਇਸ ਨਾਲ ਹਿੰਦ ਮਹਾਸਾਗਰ ਖੇਤਰ ਵਿੱਚ ਜਲ ਸੈਨਾ ਦੀ ਖੋਜ ਸਮਰੱਥਾ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ।
ਇਹ ਨਵਾਂ ਸਕੁਐਡਰਨ ਚੀਨ ਦੇ ਹਿੰਦ ਮਹਾਸਾਗਰ ਖੇਤਰ ਵਿੱਚ ਵਧਦੀ ਦਖਲਅੰਦਾਜ਼ੀ ਦੀਆਂ ਚਿੰਤਾਵਾਂ ਦਰਮਿਆਨ ਬਣਾਇਆ ਗਿਆ ਹੈ। P-8i ਜਹਾਜ਼ ਵਿੱਚ ਦੋ ਜੈੱਟ ਇੰਜਣ ਹਨ ਅਤੇ ਇਹ ਏਅਰ-ਟੂ-ਸ਼ਿਪ ਮਿਜ਼ਾਈਲਾਂ ਅਤੇ ਟਾਰਪੀਡੋ ਨਾਲ ਲੈਸ ਹੋ ਸਕਦੇ ਹਨ। ਇਸ ਤੋਂ ਪਹਿਲਾ ਜਲ ਸੈਨਾ ਨੂੰ 2013 ਵਿੱਚ ਅੱਠ P-8i ਜਹਾਜ਼ਾਂ ਦੀ ਪਹਿਲੀ ਖੇਪ ਮਿਲੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਜਲ ਸੈਨਾ ਦੇ ਏਅਰ ਸਕੁਐਡਰਨ 316 (ਆਈਐਨਐਸ 316) ਨੂੰ ਗੋਆ ਵਿੱਚ ਡਾਬੋਲਿਮ ਨੇੜੇ ਇੱਕ ਜਲ ਸੈਨਾ ਹਵਾਈ ਸਟੇਸ਼ਨ ਆਈਐਨਐਸ ਹੰਸਾ ਵਿੱਚ ਜਲ ਸੈਨਾ ਮੁਖੀ ਆਰ ਹਰੀ ਕੁਮਾਰ ਦੀ ਮੌਜੂਦਗੀ ਵਿੱਚ ਸ਼ਾਮਿਲ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...