September 19, 2026, 10:08 pm
----------- Advertisement -----------
HomeNewsPunjabਪੰਜਾਬ ਦੇ ਡਰੱਗ ਰੈਕੇਟ 'ਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਮਾਮਲੇ 'ਚ ਹਾਈਕੋਰਟ...

ਪੰਜਾਬ ਦੇ ਡਰੱਗ ਰੈਕੇਟ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

Published on

----------- Advertisement -----------

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ ਕਿ ਹਾਈਕੋਰਟ ਨੇ ਪੰਜਾਬ ਦੇ ਡਰੱਗ ਰੈਕੇਟ ਮਾਮਲੇ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਖਿਲਾਫ ਸਾਢੇ ਤਿੰਨ ਸਾਲ ਪਹਿਲਾਂ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ‘ਤੇ ਪੰਜਾਬ ਸਰਕਾਰ ਕੀ ਕਾਰਵਾਈ ਕਰ ਰਹੀ ਹੈ ਇਸ ਬਾਰੇ ਸਟੇਟਸ ਰਿਪੋਰਟ ਮੰਗੀ ਹੈ।
ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਸਿਆਸਤਦਾਨਾਂ ਖ਼ਿਲਾਫ਼ ਤਾ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਇਸ ਰੈਕੇਟ ਵਿੱਚ ਸ਼ਾਮਲ ਪੰਜਾਬ ਪੁਲੀਸ ਦੇ ਅਧਿਕਾਰੀਆ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਉਨ੍ਹਾਂ ਕਿਹਾ ਕਿ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਮਈ 2018 ਵਿੱਚ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਸਰਕਾਰ ਇਸ ‘ਤੇ ਕਾਰਵਾਈ ਨਹੀਂ ਕਰ ਰਹੀ ਹੈ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਤੋਂ ਇਸ ਰਿਪੋਰਟ ‘ਤੇ ਹੋਣ ਵਾਲੀ ਕਾਰਵਾਈ ਦੀ ਜਾਣਕਾਰੀ ਮੰਗੀ ਹੈ ਅਤੇ ਇਸ ਦੇ ਲਈ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...