November 18, 2026, 7:11 am
----------- Advertisement -----------
HomeNewsBreaking Newsਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ 11 ਗੈਂਗਸਟਰ ਗ੍ਰਿਫਤਾਰ

ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ‘ਚ 11 ਗੈਂਗਸਟਰ ਗ੍ਰਿਫਤਾਰ

Published on

----------- Advertisement -----------

ਦਿੱਲੀ : – ਬੀਤੇ ਸਾਲ ਮੋਹਾਲੀ ਦੇ ਸੈਕਟਰ 71 ਵਿੱਚ ਅਕਾਲੀ ਆਗੂ ਮਿੱਡੂ ਖੇੜਾ ਦੀ ਦਿਨ ਦਿਹਾੜੇ ਕਾਰ ਸਵਾਰ ਚਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬੰਬੀਹਾ ਗਰੁੱਪ ਨੇ ਹੀ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਦਿੱਲੀ ਸਪੈਸ਼ਲ ਯੂਨਿਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ 11 ਵਿਅਕਤੀਆਂ ਵਿੱਚੋਂ ਤਿੰਨ ਮਿੱਠੂ ਖੇੜਾ ਕਤਲ ਕਾਂਡ ਦੇ ਮੁਲਜ਼ਮ ਹਨ, ਜਿਨ੍ਹਾਂ ਨੂੰ ਜਲਦੀ ਹੀ ਮੋਹਾਲੀ ਲਿਆਂਦਾ ਜਾਵੇਗਾ। ਇਨ੍ਹਾਂ ਗੈਂਗਸਟਰਾਂ ‘ਤੇ ਪੁਲਿਸ ਵਲੋਂ ਇਨਾਮ ਵੀ ਰੱਖਿਆ ਹੋਇਆ ਸੀ।

ਮੋਹਾਲੀ ਪੁਲਿਸ ਗ੍ਰਿਫਤਾਰ ਕੀਤੇ ਤਿੰਨ ਸ਼ਾਰਪ ਸ਼ੂਟਰਾਂ ਭੋਲੂ, ਲੱਠ ਅਤੇ ਸੰਨੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਮਿੱਡੂਖੇੜਾ ਦੇ ਕਤਲ ਸੰਬੰਧੀ ਪੁੱਛਗਿਛ ਕਰੇਗੀ।
ਦਿੱਲੀ ਦੀ ਸਪੈਸ਼ਲ ਐੱਸ.ਟੀ.ਐੱਫ. ਫੋਰਸ ਨੇ ਮਹਾਰਾਸ਼ਟਰ ਤੋਂ ਦਵਿੰਦਰ ਬੰਬੀਹਾ ਗਰੁੱਪ ਦੇ 12 ਗੈਂਗਸਟਰ ਗ੍ਰਿਫ਼ਤਾਰ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਤਿੰਨ ਮੁਲਜ਼ਮ ਵਿੱਕੀ ਮਿੱਡੂਖੇੜਾ ਦੇ ਕਤਲ ਨਾਲ ਸੰਬੰਧਤ ਹਨ। ਬੀਤੇ ਸਾਲ ਮੋਹਾਲੀ ਦੇ ਸੈਕਟਰ 71 ਵਿਚ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਦਿਨ ਦਿਹਾੜੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ। ਉਦੋਂ ਤੋਂ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਹਾਲਾਂਕਿ ਜਾਂਚ ਵਿਚ ਸਾਹਮਣੇ ਆਇਆ ਸੀ ਕਿ ਵਿੱਕੀ ਮਿੱਡੂਖੇੜਾ ਕਤਲ ਵਿਚ ਗੈਂਗਸਟਰਾਂ ਦਾ ਹੱਥ ਸੀ ਅਤੇ ਬੰਬੀਹਾ ਗਰੁੱਪ ਨੇ ਹੀ ਵਿੱਕੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...