September 15, 2026, 8:05 pm
----------- Advertisement -----------
HomeNewsEntertainmentਪ੍ਰਿੰਟੇਡ ਲਹਿੰਗਾ ਪਹਿਨ ਅਦਾਕਾਰਾ ਸ਼ਰਧਾ ਆਰੀਆ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

ਪ੍ਰਿੰਟੇਡ ਲਹਿੰਗਾ ਪਹਿਨ ਅਦਾਕਾਰਾ ਸ਼ਰਧਾ ਆਰੀਆ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

Published on

----------- Advertisement -----------

ਟੀਵੀ ਸੀਰੀਅਲ ‘ਕੁੰਡਲੀ ਭਾਗਿਆ’ ਦੀ ‘ਪ੍ਰੀਤਾ’ ਉਰਫ਼ ਸ਼ਰਧਾ ਆਰਿਆ ਇੰਨੀ ਕਿਊਟ ਹੈ ਕਿ ਉਹ ਹਰ ਪਹਿਰਾਵੇ ‘ਚ ਬਹੁਤ ਪਿਆਰੀ ਲੱਗਦੀ ਹੈ। ਹਸੀਨਾ ਦਾ ਬੋਲਡ ਅੰਦਾਜ਼ ਹੋਵੇ ਜਾਂ ਭਾਰਤੀ ਅਵਤਾਰ, ਉਹ ਹਰ ਲੁੱਕ ‘ਚ ਨਜ਼ਰ ਆਉਂਦੀ ਹੈ। ਵਿਆਹ ਤੋਂ ਬਾਅਦ ਵੀ ਇਸ ਖੂਬਸੂਰਤ ਔਰਤ ਦਾ ਫੈਸ਼ਨ ਸਟਾਈਲ ਹਮੇਸ਼ਾ ਪ੍ਰਭਾਵਿਤ ਕਰਦਾ ਨਜ਼ਰ ਆਉਂਦਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ (New Pics) ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸ਼ਰਧਾ ਆਰੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਰਧਾ ਆਰੀਆ ਨੇ ਪ੍ਰਿੰਟੇਡ ਲਹਿੰਗਾ ਪਹਿਨ ਰੱਖਿਆ ਹੈ । ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਰੁੱਸ ਕੇ ਬੈਠੀ ਹੋਈ ਨਜ਼ਰ ਆ ਰਹੀ ਸੀ । ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਵੀਡੀਓਜ਼ ਸਾਂਝੇ ਕੀਤੇ ਹਨ । ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਕੁਝ ਦਿਨ ਪਹਿਲਾਂ ਸ਼ਰਧਾ ਨੇ ਆਪਣੇ ਪਤੀ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆਇਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...