July 21, 2026, 4:51 am
----------- Advertisement -----------
HomeNewsLatest NewsIPL -2022 SRH Vs RR : ਹਾਰ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ ਨੂੰ...

IPL -2022 SRH Vs RR : ਹਾਰ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ ਨੂੰ ਇੱਕ ਹੋਰ ਵੱਡਾ ਝਟਕਾ, ਕੈਪਟਨ ਨੂੰ ਲੱਗਿਆ ਲੱਖਾਂ ਦਾ ਜੁਰਮਾਨਾ

Published on

----------- Advertisement -----------

ਆਈ.ਪੀ.ਐੱਲ. ‘ਚ ਮੰਗਲਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਾਲੇ ਮੈਚ ਖੇਡਿਆ ਗਿਆ। ਦੋਵਾਂ ਟੀਮਾਂ ਦਾ ਇਹ ਪਹਿਲਾ ਮੈਚ ਸੀ। ਮੈਚ ‘ਚ ਰਾਜਸਥਾਨ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਹੈਦਰਾਬਾਦ ਨੂੰ 61 ਦੌੜਾਂ ਨਾਲ ਹਰਾਇਆ। ਇਹ ਮੈਚ SRH ਦੇ ਕਪਤਾਨ ਕੇਨ ਵਿਲੀਅਮਸਨ ਲਈ ਦੋਹਰੀ ਹਾਰ ਸੀ। ਪਹਿਲਾਂ ਟੀਮ ਹਾਰੀ, ਬਾਅਦ ਵਿਚ ਉਨ੍ਹਾਂ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।
ਆਈਪੀਐਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਨਰਾਈਜ਼ਰਜ਼ ਹੈਦਰਾਬਾਦ ‘ਤੇ 29 ਮਾਰਚ ਨੂੰ ਖੇਡੇ ਗਏ ਮੈਚ ਦੌਰਾਨ ਹੌਲੀ ਓਵਰ-ਰੇਟ ਲਈ ਕੈਪਟਨ ਕੇਨ ਵਿਲੀਅਮਸਨ ਨੂੰ ਜੁਰਮਾਨਾ ਲਾਇਆ ਗਿਆ ਹੈ। ਓਵਰ ਸਪੀਡ ਨਾਲ ਜੁੜੀ ਇਹ ਉਸਦੀ ਪਹਿਲੀ ਗਲਤੀ ਹੈ, ਇਸ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡੇ ਗਏ ਮੈਚ ‘ਚ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ‘ਤੇ ਸਲੋ ਓਵਰ ਰੇਟ ਲਈ ਜੁਰਮਾਨਾ ਲਗਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...