September 26, 2026, 8:22 am
----------- Advertisement -----------
HomeNewsEntertainmentਜਹਾਜ਼ 'ਚ ਸਵਾਰ ਯਾਤਰੀਆਂ ਤੋਂ ਰਾਖੀ ਸਾਵੰਤ ਨੇ ਕੀਤੀ ਅਜਿਹੀ ਮੰਗ,ਦੇਖੋ ਵਾਇਰਲ...

ਜਹਾਜ਼ ‘ਚ ਸਵਾਰ ਯਾਤਰੀਆਂ ਤੋਂ ਰਾਖੀ ਸਾਵੰਤ ਨੇ ਕੀਤੀ ਅਜਿਹੀ ਮੰਗ,ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਰਾਖੀ ਸਾਵੰਤ ਜਿੱਥੇ ਵੀ ਜਾਂਦੀ ਹੈ, ਸਾਰਿਆ ਦਾ ਧਿਆਨ ਆਪਣੇ ਵੱਲ ਖਿੱਚ ਲੈਂਦੀ ਹੈ। ਆਪਣੇ ਬਿਆਨਾਂ ਕਾਰਨ ਉਹ ਆਏ ਦਿਨ ਚਰਚਾ ‘ਚ ਰਹਿੰਦੀ ਹੈ। ਹਾਲ ਹੀ ‘ਚ ਉਸ ਨੇ ਕੁਝ ਅਜਿਹਾ ਕੀਤਾ ਕਿ ਉਸ ਦੇ ਨਾਲ ਬੈਠੇ ਲੋਕ ਡਰ ਦੇ ਸਾਏ ਹੇਠ ਆ ਗਏ। ਜੀ ਹਾਂ, ਰਾਖੀ ਸਾਵੰਤ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਉਸ ਨੇ ਕੁਝ ਅਜਿਹਾ ਕਹਿ ਦਿੱਤਾ ਕਿ ਉਸ ਦੇ ਆਸ-ਪਾਸ ਦੇ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ। ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਾਜ਼ਾ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ ‘ਚ ਰਾਖੀ ਜਹਾਜ਼ ‘ਚ ਸਫਰ ਕਰਦੀ ਨਜ਼ਰ ਆ ਰਹੀ ਹੈ।

ਇਸ ਦੌਰਾਨ ਰਾਖੀ ਆਪਣੇ ਸਹਿ ਯਾਤਰੀਆਂ ਨਾਲ ਜਹਾਜ਼ ਉਡਾਉਣ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ। ਰਾਖੀ ਸਾਵੰਤ ਯਾਤਰੀਆਂ ਨੂੰ ਕਹਿੰਦੀ ਹੈ, ‘ਅੱਜ ਮੈਂ ਸੋਚ ਰਹੀ ਸੀ ਕਿ ਮੈਨੂੰ ਇਹ ਫਲਾਈਟ ਚਲਾਉਣੀ ਚਾਹੀਦੀ ਹੈ, ਮੈਂ ਪਾਇਲਟ ਬਣਾਂਗੀ… ਤੁਸੀਂ ਲੋਕ ਕੀ ਕਹਿੰਦੇ ਹੋ? ਜੇ ਤੁਸੀਂ ਗਰਮ ਮਹਿਸੂਸ ਕਰਦੇ ਹੋ, ਤਾਂ ਤੁਸੀਂ ਖਿੜਕੀ ਖੋਲ੍ਹ ਸਕਦੇ ਹੋ। ਇਹ ਸੁਣ ਕੇ ਯਾਤਰੀਆਂ ਨੇ ਦੋਵੇਂ ਹੱਥ ਉੱਚੇ ਕਰ ਲਏ ਅਤੇ ‘ਨਾ-ਨਾ’ ਕਿਹਾ। ਰਾਖੀ ਦੀ ਗੱਲ ਸੁਣਦੇ ਹੋਏ ਜਹਾਜ਼ ‘ਚ ਮੌਜੂਦ ਇਕ ਯਾਤਰੀ ਨੇ ਕਿਹਾ, ‘ਜੇ ਤੁਸੀਂ ਚਾਹੋ ਤਾਂ ਜਹਾਜ਼ ਨੂੰ ਧੱਕਾ ਦੇ ਸਕਦੇ ਹੋ।’ ਰਾਖੀ ਸਾਵੰਤ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੀਆਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਪ੍ਰਸ਼ੰਸਕ ਇਸ ਵੀਡੀਓ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...