ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਰਾਜਧਾਨੀ ਦੇ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ -” ਸੀਐਮ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਸਮਾਜ ਵਿਰੋਧੀ ਅਨਸਰਾਂ ਨੇ ਦਿੱਲੀ ‘ਚ ਮੁੱਖ ਮੰਤਰੀ ਦੇ ਘਰ ‘ਤੇ ਹਮਲਾ ਕਰਕੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ ਹਨ। ਗੇਟ ’ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ।”
----------- Advertisement -----------
CM ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ, ਬੂਮ ਬੈਰੀਅਰ ਤੇ CCTV ਕੈਮਰੇ ਤੋੜੇ
Published on
----------- Advertisement -----------












