April 22, 2026, 2:44 pm
----------- Advertisement -----------
HomeNewsBreaking Newsਸੀ.ਐਮ ਕੇਜਰੀਵਾਲ ਦੇ ਘਰ ਦੇ ਬਾਹਰ ਹੰਗਾਮਾ ਕਰਨ ਵਾਲੇ 8 ਲੋਕ ਗ੍ਰਿਫਤਾਰ

ਸੀ.ਐਮ ਕੇਜਰੀਵਾਲ ਦੇ ਘਰ ਦੇ ਬਾਹਰ ਹੰਗਾਮਾ ਕਰਨ ਵਾਲੇ 8 ਲੋਕ ਗ੍ਰਿਫਤਾਰ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਬੀਤੇ ਦਿਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਜਿਸ ਦੌਰਾਨ ਕੇਜਰੀਵਾਲ ਦੀ ਰਿਹਾਇਸ਼ ‘ਤੇ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ। ਕੁਝ ਲੋਕਾਂ ਨੇ ਮੁੱਖ ਮੰਤਰੀ ਨਿਵਾਸ ਦੇ ਗੇਟ ‘ਤੇ ਭਗਵੇਂ ਰੰਗ ਦਾ ਪੇਂਟ ਵੀ ਸੁੱਟ ਦਿੱਤਾ। ਪ੍ਰਦਰਸ਼ਨ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਹੁਣ ਤੱਕ ਕੁੱਲ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕੁਝ ਹੋਰ ਲੋਕਾਂ ਦੀ ਤਲਾਸ਼ ਕਰ ਰਹੀ ਹੈ। ਪੁਲੀਸ ਦੀਆਂ ਛੇ ਟੀਮਾਂ ਛਾਪੇਮਾਰੀ ਵਿੱਚ ਲੱਗੀਆਂ ਹੋਈਆਂ ਹਨ।
ਜਾਣਕਾਰੀ ਅਨੁਸਾਰ ਫਿਲਮ ਕਸ਼ਮੀਰ ਫਾਈਲਸ ਨੂੰ ਲੈ ਕੇ ਦਿੱਲੀ ਵਿਧਾਨ ਸਭਾ ‘ਚ ਦਿੱਤੇ ਗਏ ਬਿਆਨ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਬੁੱਧਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਧਰਨੇ ਅਤੇ ਨਾਅਰੇਬਾਜ਼ੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅਚਾਨਕ ਬੈਰੀਕੇਡਿੰਗ ਤੋੜ ਦਿੱਤੀ ਅਤੇ ਬੂਮ ਬੈਰੀਅਰ ‘ਤੇ ਪਹੁੰਚ ਗਏ। ਦੋਸ਼ ਹੈ ਕਿ ਇਨ੍ਹਾਂ ਲੋਕਾਂ ਨੇ ਬੂਮ ਬੈਰੀਅਰ ਵੀ ਤੋੜ ਦਿਤੇ। ਘਟਨਾ ਤੋਂ ਬਾਅਦ ਕਰੀਬ 70 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...