April 21, 2026, 10:16 pm
----------- Advertisement -----------
HomeNewsEntertainmentਅਨੁਪਮ ਖੇਰ ਨੇ ਪਿਤਾ ਨਾਲ ਤਸਵੀਰ ਸ਼ੇਅਰ ਕਰਕੇ ਦਿੱਤੀ ਸ਼ਰਧਾਂਜਲੀ, ਲਿਖਿਆ ਖ਼ਾਸ...

ਅਨੁਪਮ ਖੇਰ ਨੇ ਪਿਤਾ ਨਾਲ ਤਸਵੀਰ ਸ਼ੇਅਰ ਕਰਕੇ ਦਿੱਤੀ ਸ਼ਰਧਾਂਜਲੀ, ਲਿਖਿਆ ਖ਼ਾਸ ਨੋਟ

Published on

----------- Advertisement -----------

ਅਨੁਪਮ ਖੇਰ ਇਨ੍ਹੀਂ ਦਿਨੀਂ ‘ਦਿ ਕਸ਼ਮੀਰ ਫਾਈਲਜ਼’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ, ਜਿਸ ‘ਚ ਉਹ ਕਸ਼ਮੀਰੀ ਪੰਡਿਤ ਪੁਸ਼ਕਰਨਾਥ ਪੰਡਿਤ ਦੇ ਕਿਰਦਾਰ ‘ਚ ਨਜ਼ਰ ਆਏ ਹਨ। ਅਨੁਪਮ ਖੇਰ ਨੂੰ ਇਸ ਫਿਲਮ ‘ਚ ਆਪਣੇ ਕਿਰਦਾਰ ਦੀ ਕਾਫੀ ਤਾਰੀਫ ਮਿਲ ਰਹੀ ਹੈ, ਜਿਨ੍ਹਾਂ ਨੇ ਆਖਰੀ ਸਾਹ ਤੱਕ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਦੀ ਮੰਗ ਕੀਤੀ ਸੀ। ਅਨੁਪਮ ਖੇਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਿਤਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਵਿੱਚ ਅਨੁਪਮ ਆਪਣੇ ਪਿਤਾ ਦੇ ਪਿਛੇ ਖੜੇ ਹੋਏ ਵਿਖਾਈ ਦੇ ਰਹੇ ਹਨ। ਇਸ ਤਸਵੀਰ ਦੇ ਨਾਲ ਅਨੁਪਮ ਖੇਰ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਖ਼ਾਸ ਨੋਟ ਲਿਖਿਆ ਹੈ।

ਆਪਣੇ ਪਿਤਾ ਦੇ ਲਈ ਖ਼ਾਸ ਨੋਟ ਵਿੱਚ ਅਨੁਪਮ ਖੇਰ ਲਿਖਿਆ, “ਇਹ ਮੇਰੇ ਪਿਤਾ # ਪੁਸ਼ਕਰਨਾਥ ਜੀ ਨਾਲ ਮੇਰੀ ਆਖਰੀ ਤਸਵੀਰ ਸੀ। 11 ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਧਰਤੀ ‘ਤੇ ਸਭ ਤੋਂ ਸਰਲ ਆਤਮਾ। ਕਦੇ ਕਿਸੇ ਨੂੰ ਦੁਖੀ ਨਾ ਕਰੋ। ਆਪਣੀ ਦਿਆਲੁਤਾ ਨਾਲ ਹਰ ਕਿਸੇ ਦੇ ਜੀਵਨ ਨੂੰ ਛੂਹਿਆ। ਇੱਕ ਆਮ ਆਦਮੀ, ਪਰ ਇੱਕ ਅਸਾਧਾਰਨ ਪਿਤਾ। ਉਹ ਹਮੇਸ਼ਾ ਵਾਪਿਸ ਕਸ਼ਮੀਰ ਵਿੱਚ ਆਪਣੇ ਘਰ ਜਾਣਾ ਚਾਹੁੰਦੇ ਸੀ ਪਰ ਨਹੀਂ ਜਾ ਸਕਿਆ! ਅਸੀਂ ਉਸ ਨੂੰ ਯਾਦ ਕਰਦੇ ਹਾਂ! #TheKashmirFiles ਵਿੱਚ ਮੇਰਾ ਕਿਰਦਾਰ ਪ੍ਰਦਰਸ਼ਨ ਉਸ ਨੂੰ ਸਮਰਪਿਤ ਹੈ। ” ਦੱਸ ਦਈਏ ਅਨੁਪਮ ਖੇਰ ਦੀ ਪੋਸਟ ਵਿੱਚ ਲੱਖਾਂ ਲੋਕ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। #KashmiriHindu

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...