October 6, 2026, 8:03 am
----------- Advertisement -----------
HomeNewsLatest Newsਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ

Published on

----------- Advertisement -----------

ਐਸ.ਏ.ਐਸ ਨਗਰ 31 ਮਾਰਚ : ਜਿਲ੍ਹਾ ਪ੍ਰਸ਼ਾਸਨ ਵੱਲੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਣ ਵਾਲੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ । ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਨੇ ਦੱਸਿਆ ਕਿ ਇਹ ਕਮੇਟੀ ਮੰਡੀਆਂ ਵਿੱਚ ਕਿਸਾਨਾਂ ਦੀਆਂ ਸ਼ਿਕਾਇਤਾ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਪਹਿਲ ਦੇ ਅਧਾਰ ਤੇ ਹੱਲ ਕਰੇਗੀ ।
ਉਨ੍ਹਾ ਦੱਸਿਆ ਕਿ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਚੇਅਰਪਰਸਨ ਹੋਣਗੇ ਜਦਕਿ ਕਪਤਾਨ ਪੁਲਿਸ (ਸਥਾਨਕ) ਮੈਂਬਰ,ਜਿਲ੍ਹਾ ਫੂਡ ਸਪਲਾਈ ਕੰਟਰੋਲਰ,ਮੈਂਬਰ ਸਕੱਤਰ, ਜ਼ਿਲ੍ਹਾ ਮੰਡੀ ਅਫਸਰ ਮੈਂਬਰ ,ਕਿਸਾਨ ਯੂਨੀਅਨ ਸਮਸ਼ੇਰ ਸਿੰਘ ਮੈਂਬਰ ਅਤੇ ਆੜਤੀਆ ਐਸੋਸੀਏਸ਼ਨ ਪੁਨੀਤ ਜੈਨ ਵੀ ਕਮੇਟੀ ਦੇ ਮੈਂਬਰ ਵਜੋ ਕੰਮ ਕਰਨਗੇ ।

ਉਨ੍ਹਾਂ ਦੱਸਿਆ ਇਸ ਕਮੇਟੀ ਪਾਸ ਜਦੋਂ ਵੀ ਕੋਈ ਕਿਸਾਨ ਵੱਲੋ ਆਪਣੀ ਜ਼ਿਣਸ ਮੰਡੀਆ ਵਿੱਚ ਵੇਚਣ ਸਮੇਂ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਇਹ ਕਮੇਟੀ ਉਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਹੱਲ ਕਰੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...