October 3, 2026, 12:16 am
----------- Advertisement -----------
HomeNewsLatest NewsIPL 2022 : ਲਖਨਊ ਨੇ ਚੇਨਈ ਨੂੰ 6 ਵਿਕਟਾਂ ਨਾਲ ਹਰਾਇਆ, ਲੁਈਸ...

IPL 2022 : ਲਖਨਊ ਨੇ ਚੇਨਈ ਨੂੰ 6 ਵਿਕਟਾਂ ਨਾਲ ਹਰਾਇਆ, ਲੁਈਸ ਨੇ ਲਗਾਇਆ ਸਭ ਤੋਂ ਤੇਜ਼ ਅਰਧ ਸੈਂਕੜਾ

Published on

----------- Advertisement -----------

ਲਖਨਊ ਸੁਪਰ ਜਾਇੰਟਸ (ਐਲਐਸਜੀ) ਨੇ ਵੀਰਵਾਰ ਨੂੰ ਬ੍ਰੇਬੋਰਨ ਸਟੇਡੀਅਮ ਵਿੱਚ ਹੋਏ ਆਈਪੀਐਲ ਦੇ 7ਵੇਂ ਮੈਚ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 210 ਦੌੜਾਂ ਬਣਾਈਆਂ ਸਨ ਅਤੇ ਲਖਨਊ ਨੇ 211 ਦੌੜਾਂ ਬਣਾ ਕੇ ਜਿੱਤ ਦਰਜ ਕਰ ਲਈ।ਲਖਨਊ ਟੀਮ ਨੇ ਚੇਨਈ ਸੁਪਰ ਕਿੰਗਜ਼ (CSK) ਦੇ 211 ਦੌੜਾਂ ਦੇ ਟੀਚੇ ਨੂੰ 20ਵੇਂ ਓਵਰ ਵਿੱਚ ਹਾਸਲ ਕਰ ਲਿਆ। ਲਖਨਊ ਟੀਮ ਦੇ ਏਵਿਨ ਲੁਈਸ ਨੇ ਸੀਜ਼ਨ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ ਅਤੇ 55 ਦੌੜਾਂ ਬਣਾਈਆਂ।
ਲੁਈਸ ਨੇ ਲਖਨਊ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ। ਵਿਸਫੋਟਕ ਪਾਰੀ ਖੇਡਦੇ ਹੋਏ ਖਿਡਾਰੀ ਨੇ 23 ਗੇਂਦਾਂ ‘ਤੇ 55 ਦੌੜਾਂ ਬਣਾਈਆਂ। ਉਸ ਨੇ ਸਿਰਫ 23 ਗੇਂਦਾਂ ‘ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਹ ਸੀਜ਼ਨ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਸੀ। ਉਸ ਨੇ 19ਵੇਂ ਓਵਰ ਵਿੱਚ 25 ਦੌੜਾਂ ਬਣਾ ਕੇ ਮੈਚ ਦਾ ਰੁਖ ਹੀ ਬਦਲ ਦਿੱਤਾ।
ਇਸ ਤੋਂ ਇਲਾਵਾ ਚੇਨਈ ਸੁਪਰ ਕਿੰਗਜ਼ ਦੇ ਸਟਾਰ ਖਿਡਾਰੀ ਡਵੇਨ ਬ੍ਰਾਵੋ ਆਈਪੀਐਲ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਬ੍ਰਾਵੋ ਨੇ ਦੀਪਕ ਹੁੱਡਾ ਨੂੰ ਆਊਟ ਕਰਕੇ ਇਹ ਰਿਕਾਰਡ ਬਣਾਇਆ ਹੈ। ਉਸ ਤੋਂ ਪਹਿਲਾਂ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਮੁੰਬਈ ਇੰਡੀਅਨਜ਼ ਦੇ ਸਾਬਕਾ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ (170) ਦੇ ਨਾਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...