June 5, 2026, 8:15 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਵਿਵੇਕ ਸ਼ੀਲ ਸੋਨੀ ਮੁਹਾਲੀ ਦੇ ਨਵੇਂ ਐਸ.ਐਸ.ਪੀ ਨਿਯੁਕਤ

ਪੰਜਾਬ ਸਰਕਾਰ ਵੱਲੋਂ ਵਿਵੇਕ ਸ਼ੀਲ ਸੋਨੀ ਮੁਹਾਲੀ ਦੇ ਨਵੇਂ ਐਸ.ਐਸ.ਪੀ ਨਿਯੁਕਤ

Published on

----------- Advertisement -----------

ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ ਵਿਵੇਕ ਸ਼ੀਲ ਸੋਨੀ ਨੂੰ ਮੁਹਾਲੀ ਦਾ ਨਵਾਂ ਐਸ.ਐਸ.ਪੀ ਨਿਯੁਕਤ ਕੀਤਾ ਹੈ। 2011 ਬੈਚ ਦੇ ਆਈਪੀਐਸ ਅਧਿਕਾਰੀ ਸੋਨੀ ਨੇ ਹਰਜੀਤ ਸਿੰਘ ਦੀ ਥਾਂ ਲੈ ਲਈ ਹੈ, ਜੋ 19 ਜਨਵਰੀ ਨੂੰ ਮੁਹਾਲੀ ਦੇ ਐਸਐਸਪੀ ਵਜੋਂ ਜੁਆਇਨ ਹੋਏ ਸਨ ਅਤੇ ਹੁਣ ਉਨ੍ਹਾਂ ਨੂੰ ਐਸਐਸਪੀ ਗੁਰਦਾਸਪੁਰ ਤਾਇਨਾਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮੋਹਾਲੀ ‘ਚ ਤਾਇਨਾਤੀ ਤੋਂ ਪਹਿਲਾਂ ਸੋਨੀ ਐੱਸਐੱਸਪੀ ਰੋਪੜ ਦੇ ਅਹੁਦੇ ‘ਤੇ ਸੇਵਾ ਨਿਭਾਅ ਰਹੇ ਸਨ ਅਤੇ ਸੰਗਰੂਰ ਦੇ ਐੱਸਐੱਸਪੀ ਵੀ ਰਹਿ ਚੁੱਕੇ ਹਨ। ਇੱਕ ਵਾਰ ਉਨ੍ਹਾਂ ਦਾ ਨਾਂ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਲਈ ਦਾਅਵੇਦਾਰਾਂ ਦੀ ਸੂਚੀ ਵਿੱਚ ਵੀ ਸ਼ਾਮਿਲ ਕੀਤਾ ਗਿਆ ਸੀ ਪਰ ਮੁਹਾਲੀ ਦੇ ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਚੰਡੀਗੜ੍ਹ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਸੀ।
ਨਵੇਂ ਨਿਯੁਕਤ ਕੀਤੇ ਐਸਐਸਪੀ ਸੋਨੀ ਨੇ ਕਿਹਾ, “ਮੈਂ ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ ਨੀਤੀ ਅਪਣਾਵਾਂਗਾ। ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਪਵੇਗੀ। ਪੀੜਤਾਂ ਲਈ ਨਿਆਂ ਯਕੀਨੀ ਬਣਾਉਣਾ ਵੀ ਮੇਰੇ ਮੁੱਖ ਕਾਰਜਾਂ ਵਿੱਚੋਂ ਇੱਕ ਹੋਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...