November 18, 2026, 8:02 am
----------- Advertisement -----------
HomeNewsBreaking Newsਚੰਡੀਗੜ੍ਹ ਮੁੱਦੇ ਤੇ ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ਦੇ ਮਤੇ...

ਚੰਡੀਗੜ੍ਹ ਮੁੱਦੇ ਤੇ ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ਦੇ ਮਤੇ ਦਾ ਕੀਤਾ ਵਿਰੋਧ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਭਾਜਪਾ ਦੇ ਪ੍ਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਚ ਕੇਂਦਰੀ ਸਰਵਿਸ ਰੂਲਜ਼ ਦੇ ਵਿਰੋਧ ਬਾਰੇ ਪੇਸ਼ ਕੀਤੇ ਮਤੇ ਦਾ ਵਿਰੋਧ ਕੀਤਾ ਹੈ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਨੂੰ ਸੀਐਮ ਦੇ ਪ੍ਰਸਤਾਵ ਦੀ ਨੀਅਤ ‘ਤੇ ਸ਼ੱਕ ਹੈ। ਮੈਂ ਇਸਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਹ ਰਵਾਇਤ ਚੱਲ ਰਹੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਪਣੀ ਨਾਕਾਮੀ ਛੁਪਾਉਣ ਲਈ ਗੁੰਮਰਾਹ ਕੀਤਾ ਜਾਂਦਾ ਹੈ। ਇਹ ਪ੍ਰਸਤਾਵ ਵੀ ਉਸੇ ਕੜੀ ਦਾ ਹਿੱਸਾ ਹੈ। ਸ਼ਰਮਾ ਨੇ ਸਵਾਲ ਕੀਤਾ ਕਿ ਚੰਡੀਗੜ੍ਹ ਵਿੱਚ ਪਹਿਲਾਂ ਕੇਂਦਰੀ ਨਿਯਮ ਲਾਗੂ ਹੁੰਦੇ ਸਨ।
ਉਸ ਸਮੇਂ ਜਦੋਂ ਪੰਜਾਬ ਦਾ ਪੇ ਸਕੇਲ ਵਧਿਆ ਤਾਂ ਉਨ੍ਹਾਂ ਦੀ ਮੰਗ ‘ਤੇ ਇਹ ਨਿਯਮ ਲਾਗੂ ਕੀਤੇ ਗਏ। ਉਨ੍ਹਾਂ ਕਿਹਾ ਕਿ ਸੋਚਣਾ ਚਾਹੀਦਾ ਹੈ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਇਸ ਦੀ ਲੋੜ ਕਿਉਂ ਪਈ। ਇਸ ਦੌਰਾਨ ਸਪੀਕਰ ਨੇ ਸ਼ਰਮਾ ਨੂੰ ਟੋਕਿਆ ਕਿ ਉਨ੍ਹਾਂ ਕੋਲ 2 ਮਿੰਟ ਹਨ, ਪਰ ਉਹ 4 ਮਿੰਟ ਬੋਲੇ ​​ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...