July 24, 2026, 5:49 pm
----------- Advertisement -----------
HomeNewsEntertainmentਕੀ ਸੁਮੋਨਾ ਚੱਕਰਵਰਤੀ ਹੋਈ ‘ਕਪਿਲ ਸ਼ਰਮਾ ਦੇ ਸ਼ੋਅ’ ਤੋਂ ਬਾਹਰ ? ਅਦਾਕਾਰਾ...

ਕੀ ਸੁਮੋਨਾ ਚੱਕਰਵਰਤੀ ਹੋਈ ‘ਕਪਿਲ ਸ਼ਰਮਾ ਦੇ ਸ਼ੋਅ’ ਤੋਂ ਬਾਹਰ ? ਅਦਾਕਾਰਾ ਨੇ ਅਟਕਲਾਂ ‘ਤੇ ਤੋੜੀ ਚੁੱਪੀ

Published on

----------- Advertisement -----------

ਛੋਟੇ ਪਰਦੇ ਦਾ ਸੁਪਰਹਿੱਟ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਪਿਛਲੇ ਕਈ ਸਾਲਾਂ ਤੋਂ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਸ਼ੋਅ ਦਾ ਹਰ ਕਿਰਦਾਰ ਆਪਣੇ ਆਪ ਵਿੱਚ ਬਹੁਤ ਖਾਸ ਅਤੇ ਮਹੱਤਵਪੂਰਨ ਹੈ। ਸ਼ੋਅ ਦੇ ਸਾਰੇ ਕਲਾਕਾਰਾਂ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ‘ਚੋਂ ਇਕ ਦਾ ਨਾਂ ਹੈ ਸੁਮੋਨਾ ਚੱਕਰਵਰਤੀ। ਸ਼ੋਅ ‘ਚ ਭੂਰੀ ਦਾ ਕਿਰਦਾਰ ਨਿਭਾ ਕੇ ਕਰੋੜਾਂ ਦਰਸ਼ਕ ਜਿੱਤਣ ਵਾਲੀ ਸੁਮੋਨਾ ਅੱਜ ਕਿਸੇ ਪਛਾਣ ਦੀ ਚਾਹਵਾਨ ਨਹੀਂ ਹੈ।

ਸ਼ੋਅ ‘ਚ ਕਪਿਲ ਸ਼ਰਮਾ ਨਾਲ ਉਨ੍ਹਾਂ ਦੀ ਟਿਪ-ਆਫ ਜਾਰੀ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਹ ਪਿਛਲੇ ਕਈ ਐਪੀਸੋਡ ‘ਚ ਨਜ਼ਰ ਨਹੀਂ ਆਈ ਹੈ, ਜਿਸ ਤੋਂ ਬਾਅਦ ਚਰਚਾ ਸੀ ਕਿ ਉਹ ਸ਼ੋਅ ਨੂੰ ਅਲਵਿਦਾ ਕਹਿਣ ਵਾਲੀ ਹੈ। ਰਿਪੋਰਟ ਮੁਤਾਬਕ ਸੁਮੋਨਾ ਚੱਕਰਵਰਤੀ ਇਸ ਸਮੇਂ ਆਪਣੇ ਆਉਣ ਵਾਲੇ ਟਰੈਵਲ ਬੇਸਡ ਸ਼ੋਅ ‘ਚ ਰੁੱਝੀ ਹੋਈ ਹੈ। ਇਸ ਦੀ ਸ਼ੂਟਿੰਗ 1 ਮਹੀਨੇ ‘ਚ ਪੂਰੀ ਹੋ ਜਾਵੇਗੀ। ਸੁਮੋਨਾ ਨੇ ਕਿਹਾ- ਮੈਂ ਪੁਸ਼ਟੀ ਕਰਦੀ ਹਾਂ ਕਿ ਮੈਂ ‘ਦਿ ਕਪਿਲ ਸ਼ਰਮਾ ਸ਼ੋਅ’ ਨਹੀਂ ਛੱਡਿਆ ਹੈ।

ਨਾ ਹੀ ਮੇਰਾ ਅਜਿਹਾ ਕੁਝ ਕਰਨ ਦਾ ਕੋਈ ਇਰਾਦਾ ਹੈ। ‘Shonar Bangla’ ਸ਼ੋਅ ਇੱਕ ਮਹੀਨੇ ਦਾ ਕੰਮਿਟਮੈਂਟ ਹੈ। ਇਹ ਸ਼ੋਅ ਮੇਰੇ ਸਫ਼ਰ ਕਰਨ ਦੇ ਜਨੂੰਨ ਅਤੇ ਇੱਕ ਮਾਣਮੱਤੇ ਬੰਗਾਲੀ ਹੋਣ ਦੀ ਇੱਛਾ ਨੂੰ ਪੂਰਾ ਕਰਦਾ ਹੈ। ਇਸ ਲਈ ਮੈਂ ਇਹ ਸ਼ੋਅ ਸਾਈਨ ਕੀਤਾ ਹੈ। ਹੁਣ ਸੁਮੋਨਾ ਕਪਿਲ ਸ਼ਰਮਾ ਸ਼ੋਅ ‘ਚ ਰਹੇਗੀ। ਉਸ ਦਾ ਸ਼ੋਅ ਛੱਡਣ ਦਾ ਕੋਈ ਇਰਾਦਾ ਨਹੀਂ ਹੈ। ਜਦੋਂ ਤੋਂ ਕਪਿਲ ਸ਼ਰਮਾ ਸ਼ੋਅ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਸੁਮੋਨਾ ਚੱਕਰਵਰਤੀ ਸ਼ੋਅ ਦਾ ਅਹਿਮ ਹਿੱਸਾ ਰਹੀ ਹੈ।

ਕਦੇ ਉਹ ਕਪਿਲ ਸ਼ਰਮਾ ਦੀ ਪਤਨੀ ਬਣੀ ਤਾਂ ਕਦੇ ਉਸ ਦੀ ਪ੍ਰੇਮਿਕਾ ਦੀ ਭੂਮਿਕਾ ‘ਚ ਨਜ਼ਰ ਆਈ। ਸੁਮੋਨਾ ਇਸ ਸ਼ੋਅ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹੈ। ਸੁਮੋਨਾ ਟੀਵੀ ਦੀ ਮਸ਼ਹੂਰ ਅਦਾਕਾਰਾ ਹੈ। ਉਹ ਕਈ ਵੱਡੇ ਸ਼ੋਅਜ਼ ਦਾ ਹਿੱਸਾ ਰਹਿ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...