November 18, 2026, 8:19 am
----------- Advertisement -----------
HomeNewsBreaking Newsਚੰਡੀਗੜ੍ਹ ਮੁੱਦੇ 'ਤੇ ਵੋਟਿੰਗ ਦੌਰਾਨ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਗ਼ੈਰਹਾਜ਼ਰੀ...

ਚੰਡੀਗੜ੍ਹ ਮੁੱਦੇ ‘ਤੇ ਵੋਟਿੰਗ ਦੌਰਾਨ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਗ਼ੈਰਹਾਜ਼ਰੀ ਨਿੰਦਣਯੋਗ: ‘ਆਪ’

Published on

----------- Advertisement -----------

ਚੰਡੀਗੜ੍ਹ, 2 ਅਪ੍ਰੈਲ 2022 – ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਮੁੱਦੇ ਉੱਤੇ ਵਿਧਾਨ ਸਭਾ ਵਿੱਚ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਦੀ ਗੈਰ ਹਾਜ਼ਰੀ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਨੂੰ ਚੰਡੀਗੜ੍ਹ ਦੇਣ ਦੇ ਪ੍ਰਸਤਾਵ ਨੂੰ ਪਾਸ ਕਰਨ ਲਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੈਰ ਹਾਜ਼ਰੀ ਹੈਰਾਨੀਜਨਕ ਅਤੇ ਦੁਖਦ ਹੈ।

ਕਾਂਗਰਸ ਦੇ ਇਹ ਦੋਵੇਂ ਆਗੂ ਸਿਰਫ਼ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ, ਪਰੰਤੂ ਅੱਜ ਜਦੋਂ ਅਸਲ ਵਿੱਚ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਖੜੇ ਹੋਣ ਦੀ ਗੱਲ ਆਈ, ਤਾਂ ਦੋਵੇਂ ਗ਼ਾਇਬ ਹੋ ਗਏ। ‘ਆਪ’ ਪੰਜਾਬ ਨੇ ਉਨ੍ਹਾਂ ਦੀ ਗ਼ੈਰਹਾਜ਼ਰੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਸਮਾਂ ਹੈ ਜਦੋਂ ਪੰਜਾਬ ਦੇ ਸਾਰੇ ਰਾਜਨੀਤਿਕ ਦਲ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਇਕੱਠੇ ਹੋਣ। ਪਰੰਤੂ ਅਜਿਹਾ ਲੱਗਦਾ ਹੈ ਕਿ ਕਾਂਗਰਸ ਅਤੇ ਉਨ੍ਹਾਂ ਦੇ ਆਗੂ ਅਜਿਹਾ ਨਹੀਂ ਚਾਹੁੰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...