June 9, 2026, 11:46 pm
----------- Advertisement -----------
HomeNewsEntertainmentਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਂਦੀ ਨਜ਼ਰ ਆਈ ਨੀਰੂ ਬਾਜਵਾ,ਵੇਖੋ ਵੀਡੀਓ

ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਂਦੀ ਨਜ਼ਰ ਆਈ ਨੀਰੂ ਬਾਜਵਾ,ਵੇਖੋ ਵੀਡੀਓ

Published on

----------- Advertisement -----------

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ Neeru Bajwa ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਮਸਤੀ ਵਾਲੇ ਪਲਾਂ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਵੀਡੀਓ (Video)ਸਾਂਝੇ ਕੀਤੇ ਹਨ । ਜਿਸ ‘ਚ ਅਦਾਕਾਰਾ ਆਪਣੀ ਧੀ ਅਤੇ ਪਤੀ ਦੇ ਨਾਲ ਕਵਾਲਿਟੀ ਟਾਈਮ ਬਿਤਾ ਰਹੀ ਹੈ ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਪਲ ਆਪਣੀਆਂ ਦੋਵਾਂ ਛੋਟੀਆਂ ਧੀਆਂ ਦੇ ਨਾਲ ਮਸਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਨੀਰੂ ਬਾਜਵਾ ਦਾ ਪਤੀ ਆਪਣੀ ਧੀ ਨੂੰ ਚਿੜਾ ਰਿਹਾ ਹੈ ਅਤੇ ਉਹ ਆਪਣੇ ਪਾਪਾ ਦੇ ਹੱਥ ‘ਤੇ ਦੰਦੀ ਵੱਢ ਦਿੰਦੀ ਹੈ । ਇਸ ਵੀਡੀਓ ਨੂੰ ਨੀਰੂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

ਦੂਜੀਆਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਕਪਲ ਡਿਨਰ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਪੰਜਾਬੀ ਫ਼ਿਲਮਾਂ ‘ਚ ਉਸ ਨੇ ਕੰਮ ਕੀਤਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...