October 26, 2026, 1:15 pm
----------- Advertisement -----------
HomeNewsEntertainmentਭਾਰਤੀ ਸਿੰਘ ਨੇ ਦਿਖਾਈ ਬੇਟੇ ਦੀ ਪਹਿਲੀ ਝਲਕ! ਜਾਣੋ ਕੀ ਹੈ ਇਸ...

ਭਾਰਤੀ ਸਿੰਘ ਨੇ ਦਿਖਾਈ ਬੇਟੇ ਦੀ ਪਹਿਲੀ ਝਲਕ! ਜਾਣੋ ਕੀ ਹੈ ਇਸ ਫੋਟੋ ਦਾ ਸੱਚ ?

Published on

----------- Advertisement -----------

ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਨੇ ਹਾਲ ਹੀ ਵਿੱਚ ਆਪਣੀ ਜ਼ਿੰਦਗੀ ਵਿੱਚ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ। ਦੋਵਾਂ ਜੋੜਿਆਂ ਨੇ ਆਪਣੇ ਮਾਤਾ-ਪਿਤਾ ਬਣਨ ਦੀ ਖੁਸ਼ੀ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਪਾਪਾ ਹਰਸ਼ ਲਿੰਬਾਚੀਆ ਨੇ ਭਾਰਤੀ ਨਾਲ ਇੱਕ ਪਿਆਰਾ ਤਸਵੀਰ ਸਾਂਝਾ ਕੀਤਾ ਹੈ। ਜਿਸ ਵਿੱਚ ਉਸ ਨੇ ਦੱਸਿਆ ਕਿ ਇੱਕ ਲੜਕਾ ਹੋਇਆ ਹੈ। ਫੋਟੋ ਵਿੱਚ, ਭਾਰਤੀ ਅਤੇ ਹਰਸ਼ ਚਿੱਟੇ ਪਹਿਰਾਵੇ ਵਿੱਚ ਨੀਲੇ ਫੁੱਲਾਂ ਵਾਲੀ ਟੋਕਰੀ ਫੜੀ ਨਜ਼ਰ ਆ ਰਹੇ ਹਨ। ਇਸ ਦੌਰਾਨ ਭਾਰਤੀ ਸਿੰਘ ਦੀਆਂ ਕੁਝ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ, ਜਿਸ ‘ਚ ਉਹ ਆਪਣੀ ਗੋਦੀ ‘ਚ ਬੱਚੇ ਨੂੰ ਲੈ ਕੇ ਹਸਪਤਾਲ ਦੇ ਬੈੱਡ ‘ਤੇ ਨਜ਼ਰ ਆ ਰਹੀ ਹੈ।

ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਭਾਰਤੀ ਅਤੇ ਉਸ ਦੇ ਬੱਚੇ ਦੀ ਪਹਿਲੀ ਤਸਵੀਰ ਵਜੋਂ ਸ਼ੇਅਰ ਕੀਤਾ ਜਾ ਰਿਹਾ ਹੈ। ਪਰ ਕੀ ਇਹ ਸੱਚਮੁੱਚ ਭਾਰਤੀ ਸਿੰਘ ਅਤੇ ਉਸ ਦੇ ਬੱਚੇ ਦੀ ਪਹਿਲੀ ਫੋਟੋ ਹੈ? ਆਖ਼ਰਕਾਰ, ਕੀ ਇਹ ਤਸਵੀਰ ਸੱਚ ਹੈ? ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਅਜਿਹੀਆਂ ਸਾਰੀਆਂ ਤਸਵੀਰਾਂ ਅਸਲ ਵਿੱਚ ਫੋਟੋਸ਼ਾਪ ਰਾਹੀ ਤਿਆਰ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਤਸਵੀਰਾਂ ਦਾ ਅਸਲੀਅਤ ਨਾਲ ਕੋਈ ਸਬੰਧ ਨਹੀਂ ਹੈ। ਦੱਸ ਦਈਏ ਹਰਸ਼ ਲਿੰਬਾਚੀਆ ਅਤੇ ਭਾਰਤੀ ਸਿੰਘ ਦੋਵਾਂ ਵਿੱਚੋਂ ਕਿਸੇ ਨੇ ਵੀ ਅਜੇ ਤੱਕ ਆਪਣੇ ਅਧਿਕਾਰਤ ਅਕਾਊਂਟ ਤੋਂ ਆਪਣੇ ਬੱਚੇ ਦੀ ਕੋਈ ਵੀ ਝਲਕ ਸਾਂਝੀ ਨਹੀਂ ਕੀਤੀ ਹੈ। ਹਰਸ਼ ਲਿੰਬਾਚੀਆ ਨੇ ਡਿਲੀਵਰੀ ਤੋਂ ਬਾਅਦ ਸਿਰਫ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਹੱਥ ਵਿੱਚ ਟੋਕਰੀ ਲੈ ਕੇ ਸਫੇਦ ਰੰਗ ਦੇ ਪਹਿਰਾਵੇ ਵਿੱਚ ਭਾਰਤੀ ਸਿੰਘ ਨਾਲ ਖੜੇ ਨਜ਼ਰ ਆ ਰਹੇ ਹਨ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਹਰਸ਼ ਨੇ ਕੈਪਸ਼ਨ ‘ਚ ਲਿਖਿਆ- ਇਹ ਲੜਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...