November 14, 2026, 10:18 pm
----------- Advertisement -----------
HomeNewsLatest Newsਕਿੱਕ ਬਾਕਸਿੰਗ 'ਚ ਨੈਤਿਕ ਸ਼ਰਮਾਂ ਨੇ ਜਿੱਤਿਆ ਗੋਲਡ ਮੈਡਲ

ਕਿੱਕ ਬਾਕਸਿੰਗ ‘ਚ ਨੈਤਿਕ ਸ਼ਰਮਾਂ ਨੇ ਜਿੱਤਿਆ ਗੋਲਡ ਮੈਡਲ

Published on

----------- Advertisement -----------

ਐਸ.ਏ.ਐਸ ਨਗਰ 4 ਅਪ੍ਰੈਲ: ਕਮਾਂਡੋ ਕੰਪਲੈਕਸ ਫੇਸ-11, ਐੈਸ.ਏ.ਐਸ.ਨਗਰ ਵਿਖੇ ਚੱਲ ਰਹੀ ਕਮਾਂਡੋ ਬਾਕਸਿੰਗ ਅਕੈਡਮੀ ਦੇ ਖਿਡਾਰੀਆਂ ਵਲੋਂ 25 ਮਾਰਚ ਤੋਂ 29 ਮਾਰਚ ਤੱਕ ਸੋਲਨ ਵਿਖੇ ਹੋਈ ਕਿੱਕ ਬਾਕਸਿੰਗ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਗਿਆ। ਜਿਸ ਵਿੱਚ ਬੋਕਸਰ ਨੈਤਿਕ ਸਰਮਾਂ ਨੇ ਗੋਲਡ ਮੈਡਲ ਜਿੱਤਿਆ ਹੈ।

ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਅਤੇ ਟ੍ਰੇਨਰ ਮਹਿਦੰਰਪਾਲ ਨੇ ਦੱਸਿਆ ਕਿ ਅਕੈਡਮੀ ਦੇ ਬੋਕਸਰ ਨੈਤਿਕ ਸਰਮਾਂ ਨੇ ਮਹਾਂਰਾਸ਼ਟਰ, ਕੇਰਲ, ਪੱਛਮੀਬੰਗਾਲ ਦੇ ਖਿਡਾਰੀਆਂ ਨੂੰ ਪਿਛਾੜਦੇ ਹੋਏ ਗੋਲਡ ਮੈਡਲ ਜਿੱਤਿਆ ਹੈ।
ਉਨ੍ਹਾਂ ਦੱਸਿਆ ਇਸ ਪ੍ਰਤੀਯੋਗਤਾ ਵਿੱਚ ਨੈਤਿਕ ਸ਼ਰਮਾਂ ਦੇ ਭਰਾ ਰਿਤਕ ਸ਼ਰਮਾਂ ਨੇ ਵੀ ਹਿੱਸਾ ਲਿਆ ਪਰ ਉਹ ਮੈਡਲ ਲੈਣ ਵਿੱਚ ਅਸਫਲ ਰਿਹਾ । ਉਨ੍ਹਾਂ ਕਿਹਾ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਲੜਕੀਆਂ ਵਿੱਚ ਪ੍ਰਿਆਂਸ਼ੀ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ । ਉਨ੍ਹਾਂ ਦੱਸਿਆ ਇਸ ਪ੍ਰਤੀ ਯੋਗਤਾ ਵਿੱਚ ਲੜਕੇ-ਲੜਕੀਆਂ ਦੇ ਅਲੱਗ-ਅਲੱਗ ਗਰੁੱਪਾਂ ਵਿੱਚ 1000 ਦੇ ਲਗਭਗ ਖਿਡਾਰੀਆਂ ਨੇ ਹਿੱਸਾ ਲਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...