November 14, 2026, 4:45 am
----------- Advertisement -----------
HomeNewsLatest Newsਨਵਜੋਤ ਸਿੱਧੂ ਨੇ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ 'ਤੇ ਪ੍ਰਗਟਾਈ ਚਿੰਤਾ

ਨਵਜੋਤ ਸਿੱਧੂ ਨੇ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਪ੍ਰਗਟਾਈ ਚਿੰਤਾ

Published on

----------- Advertisement -----------

ਲੁਧਿਆਣਾ : – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸੀ ਵਰਕਰ ਦੇ ਕਤਲ ਮਾਮਲੇ ‘ਚ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਬੀਤੇ ਦਿਨ ਲੁਧਿਆਣਾ ਪਹੁੰਚੇ ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਹਰ ਰੋਜ਼ ਲੋਕਾਂ ‘ਤੇ ਹਮਲੇ ਹੋ ਰਹੇ ਹਨ। ਗੁਰਦਾਸਪੁਰ ‘ਚ ਚਾਰ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ।
ਫਿਰੋਜ਼ਪੁਰ ਅਤੇ ਲੁਧਿਆਣਾ ਸਮੇਤ ਸੂਬੇ ਭਰ ‘ਚ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਜਦਕਿ ਜ਼ਿੰਮੇਵਾਰ ਲੋਕ ਗੁਜਰਾਤ ਵਿੱਚ ਚਰਖਾ ਕੱਤ ਰਹੇ ਹਨ। ਉਨ੍ਹਾਂ ਕਿਹਾ ਕਿ ਗਾਰੰਟੀ ਨਾਲੋਂ ਜੀਵਨ ਦਾ ਅਧਿਕਾਰ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਲੁਧਿਆਣਾ ਵਿੱਚ ਮਜ਼ਦੂਰ ਦੀ ਹੱਤਿਆ ਦੇ ਮਾਮਲੇ ਵਿੱਚ ਬੁੱਧਵਾਰ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪੁਲੀਸ ਹੈੱਡਕੁਆਰਟਰ ਦੀ ਘੇਰਾਬੰਦੀ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...